Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਹੋਇਆ ਵੱਡਾ ਹਾਦਸਾ ,ਰੇਲ ਦੇ ਚਪੇਟ ਚ ਆਏ 4 ਬਚੇ , ਤੀਨ ਦੀ ਮੌਕੇ ਤੇ ਹੋਈ ਮੌਤ
- 141 Views
- kakkar.news
- November 27, 2022
- Health Punjab
ਹੋਇਆ ਵੱਡਾ ਹਾਦਸਾ ,ਰੇਲ ਦੇ ਚਪੇਟ ਚ ਆਏ 4 ਬਚੇ , ਤੀਨ ਦੀ ਮੌਕੇ ਤੇ ਹੋਈ ਮੌਤ
ਰੋਪੜ 27 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਪੰਜਾਬ ਦੇ ਕੀਰਤਪੁਰ ਸਾਹਿਬ ਤੋਂ ਦੁਖਦ ਖ਼ਬਰ ਹੈ। ਐਤਵਾਰ ਨੂੰ ਲੋਹੰਦ-ਭਰਤਗੜ੍ਹ ਰੇਲ ਪਟੜੀ ‘ਤੇ ਚਾਰ ਬੱਚੇ ਰੇਲਗੱਡੀ ਦੀ ਲਪੇਟ ‘ਚ ਆ ਗਏ। ਹਾਦਸੇ ‘ਚ ਤਿੰਨ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਰੇਲਵੇ ਟਰੈਕ ਦੇ ਕੋਲ ਖੇਡ ਰਹੇ ਸਨ। ਇਸੇ ਦੌਰਾਨ ਅਚਾਨਕ ਇੱਕ ਟਰੇਨ ਆਈ ਅਤੇ ਉਹ ਉਸ ਦੀ ਲਪੇਟ ਵਿੱਚ ਆ ਗਿਆ। ਆਲੇ-ਦੁਆਲੇ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਸ ਨੇ ਦੋ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ ਪਰ ਇਕ ਦੀ ਰਸਤੇ ‘ਚ ਹੀ ਮੌਤ ਹੋ ਗਈ। ਸਾਰੇ ਬੱਚੇ ਬਾਹਰਲੇ ਰਾਜਾਂ ਦੇ ਹਨ।
Categories

Recent Posts


- October 15, 2025