Trending Now
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ ਹਥਿਆਰਾਂ ਦੀ ਵੱਡੀ ਖੇਪ ਬਰਾਮਦ, 5 ਅਸਾਲਟ ਰਾਈਫਲਾਂ, 5 ਪਿਸਤੌਲ ਅਤੇ 9 ਮੈਗਜ਼ੀਨ ਬਰਾਮਦ
- kakkar.news
- November 30, 2022
- Crime National Punjab
ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ ਹਥਿਆਰਾਂ ਦੀ ਵੱਡੀ ਖੇਪ ਬਰਾਮਦ, 5 ਅਸਾਲਟ ਰਾਈਫਲਾਂ, 5 ਪਿਸਤੌਲ ਅਤੇ 9 ਮੈਗਜ਼ੀਨ ਬਰਾਮਦ
ਫ਼ਿਰੋਜ਼ਪੁਰ 30 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ, ਅੰਮ੍ਰਿਤਸਰ ਪੁਲਿਸ ਨੇ ਬੀਐਸਐਫ ਨਾਲ ਮਿਲ ਕੇ ਹਥਿਆਰਾਂ ਦੀ ਖੇਪ ਜ਼ਬਤ ਕੀਤੀ।
5 ਅਸਾਲਟ ਰਾਈਫਲਾਂ, 5 ਪਿਸਤੌਲ ਅਤੇ 9 ਮੈਗਜ਼ੀਨ ਬਰਾਮਦ ਕੀਤੇ ਹਨ , ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਪੁਲਿਸ ਨੇ ਫਿਰੋਜ਼ਪੁਰ ਪੁਲਿਸ ਦੇ ਸਹਿਯੋਗ ਨਾਲ ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ਦੇ ਦੋਨਾ ਤੇਲੂ ਮੱਲ ਇਲਾਕੇ ‘ਚ ਬੀ.ਐਸ.ਐਫ ਦੇ ਸਹਿਯੋਗ ਨਾਲ 5 ਅਸਾਲਟ ਰਾਈਫ਼ਲਾਂ, 5 ਪਿਸਤੌਲ ਅਤੇ 9 ਮੈਗਜ਼ੀਨ ਬਰਾਮਦ ਕੀਤੇ ਹਨ।

ਦੱਸਿਆ ਜਾਂਦਾ ਹੈ ਕਿ ਇਹ ਹਥਿਆਰ ਬੀਐਸਐਫ ਦੀ 136 ਬਟਾਲੀਅਨ ਦੇ ਖੇਤਰ ਵਿੱਚ ਗੁਰਜੰਟ ਨਾਮ ਦੇ ਇੱਕ ਕਿਸਾਨ ਦੇ ਖੇਤਾਂ ਵਿੱਚੋਂ ਮਿਲੇ ਹਨ ਅਤੇ ਇਹ ਹਥਿਆਰ ਪਾਕਿਸਤਾਨ ਤੋਂ ਭੇਜੇ ਗਏ ਹਨ ਅਤੇ ਪੁਲੀਸ ਅਤੇ ਬੀਐਸਐਫ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਹੈ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026