• October 15, 2025

ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੀ 55 ਬਟਾਲੀਅਨ ਦੇ ਬੀ. ਐੱਸ. ਐੱਫ. ਇਲਾਕੇ ਅੰਦਰ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਅਸਲੇ ਸਣੇ 25 ਕਿੱਲੋ ਹੈਰੋਇਨ ਦੀ ਵੱਡੀ ਖ਼ੇਪ ਭੇਜੀ ਗਈ.