Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਤੇਜ਼ ਰਫ਼ਤਾਰ ਕਾਰ ਨੇ ਖੜ੍ਹੀ ਕਾਰ ਨੂੰ ਮਾਰੀ ਟੱਕਰ ਇਕ ਔਰਤ ਦੀ ਮੌਤ
- 124 Views
- kakkar.news
- December 5, 2022
- Punjab
ਤੇਜ਼ ਰਫ਼ਤਾਰ ਕਾਰ ਨੇ ਖੜ੍ਹੀ ਕਾਰ ਨੂੰ ਮਾਰੀ ਟੱਕਰ ਇਕ ਔਰਤ ਦੀ ਮੌਤ
ਫਰੀਦਕੋਟ 5 ਦਸੰਬਰ 2022 (ਸਿਟੀਜ਼ਨਜ਼ ਵੋਇਸ)
ਫਰੀਦਕੋਟ-ਕੋਟਕਪੂਰਾ ਰੋਡ ‘ਤੇ ਵਾਪਰੇ ਭਿਆਨਕ ਹਾਦਸੇ ਦੌਰਾਨ ਇਕ ਔਰਤ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਦਕਿ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਹਰਿੰਦਰਾ ਨਗਰ ਕੋਲ ਸੜਕ ਕਿਨਾਰੇ ਖੜ੍ਹੀ ਕਾਰ ਨੂੰ ਪਿੱਛੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ।ਜਾਣਕਾਰੀ ਦਿੰਦਿਆਂ ਸਥਾਨਕ ਵਾਸੀ ਅਮਨ ਵੜਿੰਗ ਨੇ ਦੱਸਿਆ ਕਿ ਇਹ ਪਰਿਵਾਰ ਕੁੱਝ ਖ਼ਰੀਦਦਾਰੀ ਕਰਨ ਲਈ ਫਰੀਦਕੋਟ ਆਏ ਹੋਇਆ ਸੀ। ਇਸ ਦੌਰਾਨ ਉਨ੍ਹਾਂ ਨੇ ਕਾਰ ਸੜਕ ਕਿਨਾਰੇ ਖੜ੍ਹੀ ਕੀਤੀ ਸੀ। ਅਚਾਨਕ ਪਿੱਛੋਂ ਆਈ ਤੇਜ਼ ਰਫ਼ਤਾਰ ਕਾਰ ਨੇ ਖੜ੍ਹੀ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਔਰਤ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਲੋਕਾਂ ਨੇ ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਪਰ ਉਸ ਵੇਲੇ ਤੱਕ ਉਕਤ ਔਰਤ ਦੀ ਮੌਤ ਹੋ ਚੁੱਕੀ ਸੀ।
Categories

Recent Posts


- October 15, 2025