Trending Now
#ਟੈਕਸ ਛੋਟਾਂ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ ਅਤੇ ਪ੍ਰਕਿਰਿਆਵਾਂ ਬਾਰੇ ਦਿੱਤੀ ਗਈ ਜਾਣਕਾਰੀ
#ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਲੱਸਟਰ ਅਫਸਰਾਂ ਨਾਲ ਮੀਟਿੰਗ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵੱਲੋਂ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ
#अंतर-रेलवे क्रॉस कंट्री चैंपियनशिप में सुश्री नीता ने हासिल किया तीसरा स्थान
#ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਟਰੇਡਰਜ਼ ਕਮਿਸ਼ਨ ਵਚਨਬੱਧ: ਅਨਿਲ ਠਾਕੁਰ
#ਫਿਰੋਜ਼ਪੁਰ ’ਚ ਕਾਂਗਰਸ ਦਾ ਰੋਸ ਪ੍ਰਦਰਸ਼ਨ, ਰਾਜਾ ਵੜਿੰਗ ਨੇ SIR ਅਤੇ ਨਸ਼ਿਆਂ ਦੇ ਮੁੱਦੇ ’ਤੇ ਕੇਂਦਰ ਤੇ ਸੂਬਾ ਸਰਕਾਰ ਨੂੰ ਘੇਰਿਆ
#113 इंजीनियर रेजिमेंट के जवानों ने सिधवां नहर में दो लोगों को डूबने से बचाया
#ਫਿਰੋਜ਼ਪੁਰ ਵਿੱਚ ਸ਼ਹੀਦ ਭਗਤ ਸਿੰਘ ਚੌਕ ਦਾ ਨਵੀਨੀਕਰਨ, ਸ਼ਹੀਦ-ਏ-ਆਜ਼ਮ ਦਾ ਬੁੱਤ ਕੀਤਾ ਸਥਾਪਿਤ
#50 ਹਜ਼ਾਰ ਰਿਸ਼ਵਤ ਲੈਂਦੀ ਮਹਿਲਾ SHO ਅਤੇ ਹੋਮਗਾਰਡ ਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ!
#ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 19 ਕਿਲੋ 820 ਗ੍ਰਾਮ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
ਮਹਿਲਾ ਨੇ ਬੱਚੇ ਸਮੇਤ ਨਹਿਰ ‘ਚ ਮਾਰੀ ਛਾਲ , ਬਚਾਅ ਲਈ ਉਤਰਿਆ ਸ਼ਖ਼ਸ ਨਹਿਰ ‘ਚ ਰੁੜਿਆ
- kakkar.news
- December 5, 2022
- Crime Punjab
ਮਹਿਲਾ ਨੇ ਬੱਚੇ ਸਮੇਤ ਨਹਿਰ ‘ਚ ਮਾਰੀ ਛਾਲ , ਬਚਾਅ ਲਈ ਉਤਰਿਆ ਸ਼ਖ਼ਸ ਨਹਿਰ ‘ਚ ਰੁੜਿਆ
ਸ਼੍ਰੀ ਮੁਕਤਸਰ ਸਾਹਿਬ 5 ਦਸੰਬਰ 2022 (ਸਿਟੀਜ਼ਨਜ਼ ਵੋਇਸ)
ਮੁਕਤਸਰ ਸਾਹਿਬ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇਪਿੰਡ ਭੁੱਲਰ ਨਾਲ ਲੱਗਦੀ ਸਰਹਿੰਦ ਫੀਡਰ ਨਹਿਰ ‘ਚ ਮਹਿਲਾ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਜਿਸ ਤੋਂ ਬਾਅਦ ਜਦੋਂ ਲੋਕ ਦੋਹਾਂ ਨੂੰ ਬਚਾਉਣ ਲਈ ਨਹਿਰ ‘ਚ ਉਤਰੇ ਤਾਂ ਬੱਚੇ ਨੂੰ ਤਾਂ ਬਚਾ ਲਿਆ ਗਿਆ ਪਰ ਮਹਿਲਾ ਤੇ ਬਚਾਅ ਲਈ ਉਤਰਿਆ ਸ਼ਖ਼ਸ ਨਹਿਰ ‘ਚ ਰੁੜ ਗਏ। ਔਰਤ ਦੀ ਪਹਿਚਾਣ ਹਰਜਿੰਦਰ ਕੌਰ ਵੱਜੋਂ ਹੋਈ ਹੈ।ਬਚਾਅ ਲਈ ਉਤਰੇ ਵਿਅਕਤੀ ਦੀ ਪਹਿਚਾਣ ਗੁਰਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਵਲੋਂ ਦੋਹਾਂ ਦੀ ਭਾਲ ਕੀਤੀ ਜਾ ਰਹੀ ਹੈ।
Categories

Recent Posts
- September 29, 2026
ਟੈਕਸ ਛੋਟਾਂ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ ਅਤੇ ਪ੍ਰਕਿਰਿਆਵਾਂ ਬਾਰੇ ਦਿੱਤੀ ਗਈ ਜਾਣਕਾਰੀ
- September 29, 2026
ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਲੱਸਟਰ ਅਫਸਰਾਂ ਨਾਲ ਮੀਟਿੰਗ
- September 29, 2026
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵੱਲੋਂ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ
- September 28, 2026