Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਅੰਮ੍ਰਿਤਸਰ ਵਿੱਚ ਬੀਐਸਐਫ ਨੇ ਅੱਜ ਫਿਰ ਇਕ ਹੋਰ ਪਾਕਿਸਤਾਨੀ ਡਰੋਨ ਨੂੰ ਹੇਠਾ ਸੁੱਟਿਆ ਜਿਸ ਵਿਚ ਬੰਨੀ ਸੀ ਇਕ ਕਿਲੋ ਹੈਰੋਇਨ
- kakkar.news
- December 5, 2022
- Crime National Punjab
ਅੰਮ੍ਰਿਤਸਰ ਵਿੱਚ ਬੀਐਸਐਫ ਨੇ ਅੱਜ ਫਿਰ ਇਕ ਹੋਰ ਪਾਕਿਸਤਾਨੀ ਡਰੋਨ ਨੂੰ ਹੇਠਾ ਸੁੱਟਿਆ ਜਿਸ ਵਿਚ ਬੰਨੀ ਸੀ ਇਕ ਕਿਲੋ ਹੈਰੋਇਨ
ਅੰਮ੍ਰਿਤਸਰ 5 ਦਸੰਬਰ 2022 (ਸਿਟੀਜ਼ਨਜ਼ ਵੋਇਸ)
ਅੰਮ੍ਰਿਤਸਰ ਇਲਾਕੇ ਅਟਾਰੀ ਦੇ ਪਿੰਡ ਰੋਡਾਂਵਲੀ ਵਿੱਚ ਬੀਐਸਐਫ ਨੇ ਪਾਕਿਸਤਾਨੀ ਡਰੋਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਹੇਠਾ ਸੁੱਟਿਆ ਹੈ। ਬੀਐਸਐਫ ਨੇ ਸਰਚ ਆਪ੍ਰੇਸ਼ਨ ਦੌਰਾਨ ਡਰੋਨ ਅਤੇ ਇਕ ਪੈਕੇਟ ਬਰਾਮਦ ਹੋਇਆ। ਡਰੋਨ ਦੇ ਨਾਲ ਬੰਨ੍ਹੇ ਪੈਕੇਟ ਵਿਚੋਂ ਹੈਰੋਇਨ ਬਰਾਮਦ ਕੀਤੀ ਗਈ।ਪੈਕੇਟ ਵਿੱਚਲੀ ਹੈਰੋਇਨ 1 ਕਿਲੋ ਦੇ ਕਰੀਬ ਹੈ, ਜਿਸ ਦੀ ਵੀ ਜਾਂਚ ਚੱਲ ਰਹੀ ਹੈ।ਦੱਸ ਦੇਈਏ ਕਿ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ, ਜਿਸ ਕਾਰਨ ਹਰ ਰੋਜ਼ ਸਰਹੱਦ ‘ਤੇ ਬੀ.ਐੱਸ.ਐੱਫ. ਡਰੋਨ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਜਾ ਰਹੇ ਹਨ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026