Trending Now
#ਸਤੀਏਵਾਲਾ ਸਕੂਲ ਦੇ ਵਿਦਿਆਰਥੀਆਂ ਦਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿਖੇ ਵਿਦਿਅਕ ਟੂਰ
#ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ‘ਹਾਊਸ-ਟੂ-ਹਾਊਸ ਐਨੂਮੇਰੇਸ਼ਨ’ ਦਾ ਕੰਮ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ
#ਡੀ.ਏ. ਦੀ ਮੰਗ ਨੂੰ ਲੈ ਕੇ ਫਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਮੁਲਾਜ਼ਮ ਤੇ ਪੈਨਸ਼ਨਰ ਮੋਹਾਲੀ ਰੈਲੀ ਲਈ ਰਵਾਨਾ
#बीडीयू बैठक में हुई चर्चा : मिनी रेक सुविधा से कंटेनर लोडिंग को मिलेगा बढ़ावा।
#रेलवे फाटक एवं रेल पटरी पार करते समय सतर्क रहें और रेलवे नियमों का पालन करें।
#जुलाई माह में टिकट चेकिंग अभियान के दौरान 34,410 यात्री बिना टिकट अथवा अनियमित यात्रा करते हुए पाए गए।
#ਫਿਰੋਜ਼ਪੁਰ ਵਿੱਚ ਕਥਿਤ ਨੂਡਲਜ਼ ਫੈਕਟਰੀ ‘ਤੇ ਸਿਹਤ ਵਿਭਾਗ ਦਾ ਛਾਪਾ, ਗੰਦਗੀ ਦੇ ਢੇਰ ਵਿਚਕਾਰ ਬਣ ਰਿਹਾ ਸੀ ਖਾਣ-ਪੀਣ ਦਾ ਸਮਾਨ
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਿਲਚੇ ਵਿਖੇ ਪੁਲਿਸ-ਬੀਐਸਐਫ ਦਾ ਕਾਸੋ ਆਪਰੇਸ਼ਨ
#ਫਿਰੋਜ਼ਪੁਰ ‘ਚ ਹੀਰਾ ਸਿੰਘ ਤੂਤ ਦੀ 21ਵੀਂ ਪੁਸਤਕ ‘ਤੂਤ ਦੀ ਪੈੜ’ ਲੋਕ ਅਰਪਣ
#बेवजह चेन पुलिंग पर आरपीएफ का शिकंजा, फिरोजपुर मंडल में 150 मामलों पर कार्रवाई।
B.S.F ਨੇ ਤਰਨ ਤਾਰਨ ਦੇ ਪਿੰਡ ਕਾਲੀਆ ਵਿੱਚੋਂ ਡਰੋਨ ਅਤੇ 2 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਕੀਤੀ ਬਰਾਮਦ
- kakkar.news
- December 6, 2022
- Crime Punjab
B.S.F ਨੇ ਤਰਨ ਤਾਰਨ ਦੇ ਪਿੰਡ ਕਾਲੀਆ ਵਿੱਚੋਂ ਡਰੋਨ ਅਤੇ 2 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਕੀਤੀ ਬਰਾਮਦ
ਚੰਡੀਗੜ੍ਹ 6 ਦਸੰਬਰ 2022 (ਸਿਟੀਜ਼ਨਜ਼ ਵੋਇਸ)
ਐੱਸਐੱਫ ਦੇ ਜਵਾਨਾਂ ਨੇ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਿੰਡ ਕਾਲੀਆ ਵਿੱਚੋਂ ਡਰੋਨ ਅਤੇ 2 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਹਾਲ ਹੀ ਦਿਨਾਂ ਵਿੱਚ ਇਹ ਚੌਥੀ ਅਜਿਹੀ ਬਰਾਮਦਗੀ ਹੈ। ਸੋਮਵਾਰ ਰਾਤ 8.56 ਵਜੇ ਜਵਾਨਾਂ ਨੇ ਪਾਕਿਸਤਾਨ ਪਾਸਿਓਂ ਆਉਂਦੇ ਡਰੋਨ ਦੀ ਆਵਾਜ਼ ਸੁਣੀ।ਜਵਾਨਾਂ ਨੇ ਉਸ ਦਿਸ਼ਾ ਵਿੱਚ ਗੋਲੀਬਾਰੀ ਕੀਤੀ ਅਤੇ ਤਲਾਸ਼ੀ ਦੌਰਾਨ ਪੀਲੇ ਪੋਲੀਥੀਨ ਵਿੱਚ ਲਪੇਟੀ ਹੋਈ 2.47 ਕਿਲੋਗ੍ਰਾਮ ਹੈਰੋਇਨ ਤੇ ਡਰੋਨ ਬਰਾਮਦ ਕੀਤੇ।
Categories

Recent Posts