• October 16, 2024

ਨਸ਼ੇ ਤੋਂ ਪੀੜਤ ਲੋਕਾਂ ਦੇ ਇਲਾਜ ਲਈ ਜਿ਼ਲ੍ਹੇ ਵਿਚ 2 ਨਸ਼ਾ ਮੁਕਤੀ ਕੇਂਤਰ ਤੇ 6 ਓਟ ਕਲੀਨਿਕ ਕਾਰਜਸ਼ੀਲ—ਡਾ: ਸੇਨੂ ਦੁੱਗਲ —ਨਸ਼ੇ ਦੇ ਰੋਗ ਤੋਂ ਪੀੜਤਾਂ ਨੂੰ ਇਲਾਜ ਕਰਵਾਉਣ ਦੀ ਅਪੀਲ