Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
31 ਦਸੰਬਰ ਤਕ ਫਿਰੋਜ਼ਪੁਰ – ਲੁਧਿਆਣਾ ਰੇਲ ਗੱਡੀਆਂ ਰਹਿਣ ਗਿਆ ਬੰਦ
- 320 Views
- kakkar.news
- December 7, 2022
- Punjab
31 ਦਸੰਬਰ ਤਕ ਫਿਰੋਜ਼ਪੁਰ – ਲੁਧਿਆਣਾ ਰੇਲ ਗੱਡੀਆਂ ਰਹਿਣ ਗਿਆ ਬੰਦ
ਫਿਰੋਜ਼ਪੁਰ 07 ਦਸੰਬਰ 2022 (ਸਿਟੀਜ਼ਨਜ਼ ਵੋਇਸ)
ਰੇਲਵੇ ਵਿਭਾਗ ਵੱਲੋਂ ਫਿਰੋਜ਼ਪੁਰ-ਮੋਗਾ ਰੇਲ ਸੈਕਸ਼ਨ ‘ਤੇ ਕੀਤੇ ਜਾਣ ਵਾਲੇ ਜ਼ਰੂਰੀ ਕੰਮਾਂ ਕਾਰਨ ਇਸ ਟਰੈਕ ‘ਤੇ 8 ਤੋਂ 31 ਦਸੰਬਰ ਤੱਕ ਰੇਲ ਆਵਾਜਾਈ ਆਰਜ਼ੀ ਰੂਪ ਵਿਚ ਬੰਦ ਰਹੇਗੀ। ਉਤਰ ਰੇਲਵੇ ਹੈੱਡਕੁਆਟਰ ਵੱਲੋਂ ਜਾਰੀ ਸੂਚਨਾ ਦੇ ਅਨੁਸਾਰ ਲੁਧਿਆਣਾ-ਫਿਰੋਜ਼ਪੁਰ ਵਿਚਾਲੇ ਚੱਲਣ ਵਾਲੀ ਸਪੈਸ਼ਲ ਗੱਡੀ ਨੰਬਰ 04997 ਅਤੇ ਫਿਰੋਜ਼ਪੁਰ-ਲੁਧਿਆਣਾ ਵਿਚਾਲੇ ਚੱਲਣ ਵਾਲੀ ਸਪੈਸ਼ਲ ਗੱਡੀ ਨੰਬਰ 04464 ਨੂੰ 8, 10, 13, 15, 17, 20, 22, 24, 27, 29 ਅਤੇ 31 ਦਸੰਬਰ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ।ਇਸ ਤੋਂ ਇਲਾਵਾ ਫਿਰੋਜ਼ਪੁਰ ਤੋਂ ਲੁਧਿਆਣਾ ਵਿਚਾਲੇ ਚੱਲਣ ਵਾਲੀ ਸਪੈਸ਼ਲ ਗੱਡੀ ਨੰਬਰ 04998 ਨੂੰ ਉਕਤ ਦਿਨਾਂ ਦੌਰਾਨ 70 ਮਿੰਟ ਦੇਰੀ ਨਾਲ ਚਲਾਇਆ ਜਾਵੇਗਾ। ਇਹ ਗੱਡੀ ਉਕਤ ਦਿਨਾਂ ਦੌਰਾਨ ਫਿਰੋਜ਼ਪੁਰ ਤੋਂ ਬਾਅਦ ਦੁਪਹਿਰ 3 ਵਜੇ ਚੱਲਿਆ ਕਰੇਗੀ।
Categories

Recent Posts

