Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
-ਫ਼ਿਰੋਜ਼ਪੁਰ ਵਿਚ ਗੁੰਡਾ ਅਨਸਰਾਂ ਦੇ ਹੌਂਸਲੇ ਬੁਲੰਦ,ਦਿਨ ਦਿਹਾੜੇ ਬਸਤੀ ਟੈਂਕਾਂ ਵਾਲੀ ਬਜ਼ਾਰ ਵਿੱਚ ਦੁਕਾਨ ਅੰਦਰ ਦਾਖਲ ਹੋ ਕੇ ਹਥਿਆਰ ਦੀ ਨੋਕ ਤੇ ਲੁੱਟ ਦੀ ਕੋਸ਼ਿਸ਼
- 388 Views
- kakkar.news
- December 7, 2022
- Crime Punjab
-ਫ਼ਿਰੋਜ਼ਪੁਰ ਵਿਚ ਗੁੰਡਾ ਅਨਸਰਾਂ ਦੇ ਹੌਂਸਲੇ ਬੁਲੰਦ,
-ਦਿਨ ਦਿਹਾੜੇ ਬਸਤੀ ਟੈਂਕਾਂ ਵਾਲੀ ਬਜ਼ਾਰ ਵਿੱਚ ਦੁਕਾਨ ਅੰਦਰ ਦਾਖਲ ਹੋ ਕੇ ਹਥਿਆਰ ਦੀ ਨੋਕ ਤੇ ਲੁੱਟ ਦੀ ਕੋਸ਼ਿਸ਼,
ਇਕ ਵਿਅਕਤੀ ਜ਼ਖਮੀ
ਫ਼ਿਰੋਜ਼ਪੁਰ 7 ਦਸੰਬਰ 2022 (ਅਨੁਜ ਕੱਕੜ)
ਫ਼ਿਰੋਜ਼ਪੁਰ ਵਿਚ ਗੁੰਡਾਗਰਦੀ ਦੀਆਂ ਵਾਰਦਾਤਾਂ ਵਿਚ ਦੀਨ ਬੁ ਦਿਨ ਵਾਧਾ ਹੋ ਰਿਹਾ ਹੈ! ਪ੍ਰੰਤੂ ਪੁਲਿਸ ਹੈ ਕਿ ਮੂਕ ਦਰਸ਼ਕ ਬਣੀ ਬੈਠੀ ਹੈ। ਅੱਜ ਦੁਪਹਿਰ ਬਾਅਦ ਕਥਿਤ ਤੌਰ ਤੇ ਚੋਪੜਾ ਡੇਅਰੀ ਅੰਦਰ ਕੁਝ ਬਦਮਾਸ਼ ਲੋਕ ਦਖਲ ਹੋ ਗੁਏ ਅਤੇ ਅਚਾਨਕ ਉਥੇ ਮੌਜੂਦ ਇਕ ਵਿਅਕਤੀ ਨੂੰ ਜ਼ਖਮੀ ਕਰ ਦਿਤਾ ਅਤੇ ਕਥਿਤ ਤੋਰ ਤੇ ਹੱਥਿਆਰ ਦੀ ਨੋਕ ਤੇ ਚੋਰੀ ਕਰ ਕੇ ਫਰਾਰ ਹੋਣ ਵਿਚ ਕਾਮਯਾਬ ਹੋ ਗਏ ਅਜੇ ਪੂਰੀ ਖਬਰ ਦਾ ਇੰਤਜ਼ਾਰ ਹੈ
Categories

Recent Posts


- October 15, 2025