Trending Now
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
ਨਕੋਦਰ ਵਿਚ ਕੱਪੜਾ ਵਪਾਰੀ ਨੂੰ ਬਚਾਉਂਦੇ ਹੋਏ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਗੰਨਮੈਨ ਦੀ ਵੀ ਮੌਤ
- kakkar.news
- December 8, 2022
- Punjab
ਨਕੋਦਰ ਵਿਚ ਕੱਪੜਾ ਵਪਾਰੀ ਨੂੰ ਬਚਾਉਂਦੇ ਹੋਏ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਗੰਨਮੈਨ ਦੀ ਵੀ ਮੌਤ
ਜਲੰਧਰ 08 ਦਸੰਬਰ 2022 (ਸਿਟੀਜ਼ਨਜ਼ ਵੋਇਸ)
ਨਕੋਦਰ ਵਿੱਚ ਟੈਕਸਟਾਈਲ ਕਾਰੋਬਾਰੀ ਟਿੰਮੀ ਚਾਵਲਾ ਨੂੰ ਬਚਾਉਂਦੇ ਹੋਏ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਗੰਨਮੈਨ ਮਨਦੀਪ ਸਿੰਘ ਦੀ ਵੀ ਮੌਤ ਹੋ ਗਈ ਹੈ। ਸੀਐਮ ਭਗਵੰਤ ਮਾਨ ਨੇ ਇਲਾਜ ਦੌਰਾਨ ਮਨਦੀਪ ਦੀ ਮੌਤ ਦੀ ਪੁਸ਼ਟੀ ਕੀਤੀ ਹੈ ਅਤੇ ਗੰਨਮੈਨ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਵੀ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਨਦੀਪ ਦੀ ਸ਼ਹਾਦਤ ਨੂੰ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾ। ਦੱਸ ਦੇਈਏ ਕਿ ਮਨਦੀਪ ਸਿੰਘ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਸੀ। ਧਮਕੀਆਂ ਮਿਲਣ ਤੋਂ ਬਾਅਦ ਉਹ ਹਾਲ ਹੀ ਵਿੱਚ ਕਾਰੋਬਾਰੀ ਦੇ ਨਾਲ ਤਾਇਨਾਤ ਸੀ
Categories

Recent Posts
- September 21, 2026
स्वच्छता ही सेवा अभियान के तहत रेलवे स्टेशनों पर विशेष सफाई अभियान
- September 21, 2026