Trending Now
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਹਾਈਮਾਸਟਾਂ ਤੇ ਐਲ.ਈ.ਡੀ ਲਾਈਟਾਂ ਦਾ ਕੀਤਾ ਉਦਘਾਟਨ
#ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਕਰਵਾਏ ਗਏ ਮੁਕਾਬਲੇ
#ਸੀਮਾ ਸੁਰੱਖਿਆ ਬਲ ਅਤੇ ਸਿਹਤ ਵਿਭਾਗ ਵਲੋਂ ਸਾਂਝੇ ਤੌਰ ‘ਤੇ ਨਸ਼ਿਆਂ ਵਿਰੁੱਧ ਕੀਤਾ ਗਿਆ ਜਾਗਰੂਕ
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਖਾਈ ਫੇਮੇ ਕੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
#ਵਿਸਾਖੀ ਮੌਕੇ ਮੇਲੇ ਲਈ 13 ਅਪ੍ਰੈਲ ਨੂੰ ਫਿਰੋਜ਼ਪੁਰ ਛਾਵਣੀ-ਹੁਸੈਨੀਵਾਲਾ ਦਰਮਿਆਨ ਚੱਲਣਗੀਆਂ 6 ਜੋੜੀਆਂ ਸਪੈਸ਼ਲ ਰੇਲਗੱਡੀਆਂ
#ਮਮਦੋਟ ਥਾਣੇ ਦੇ ਐਸਐਚਓ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
#ਵੇਰਕਾ ਫ਼ਿਰੋਜ਼ਪੁਰ ਡੇਅਰੀ ਨੇ ਕੀਤਾ ਦੁੱਧ ਖਰੀਦ ਭਾਅ ਵਿੱਚ 25 ਰੁਪਏ ਪ੍ਰਤੀ ਕਿੱਲੋ ਫੈਟ ਵਾਧਾ
#ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’
#ਨਸ਼ੇ ਅਤੇ ਗੈਰਕਾਨੂੰਨੀ ਹਥਿਆਰਾਂ ਖ਼ਿਲਾਫ਼ ਐਕਸ਼ਨ — ਫਿਰੋਜ਼ਪੁਰ ‘ਚ ਪੁਲਿਸ ਵੱਲੋਂ 10 ਗਿਰਫ਼ਤਾਰ
#ਵਧੀਕ ਡਿਪਟੀ ਕਮਿਸ਼ਨਰ ਨੇ ਗਰਮੀ ਦੀ ਲਹਿਰ ਅਤੇ ਲੂ ਸਬੰਧੀ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਫਿਰੋਜ਼ਪੁਰ ਕੇਂਦਰੀ ਜੇਲ੍ਹ 7 ਮੋਬਾਈਲ ਫੋਨ ਅਤੇ ਸਿਗਰਟਾਂ ਦੀਆਂ ਡੱਬੀਆਂ, 4 ਡਾਟਾ ਕੇਬਲ ਹੋਈਆਂ ਬਰਾਮਦ
- 203 Views
- kakkar.news
- December 8, 2022
- Crime Punjab
ਫਿਰੋਜ਼ਪੁਰ ਕੇਂਦਰੀ ਜੇਲ੍ਹ 7 ਮੋਬਾਈਲ ਫੋਨ ਅਤੇ ਸਿਗਰਟਾਂ ਦੀਆਂ ਡੱਬੀਆਂ, 4 ਡਾਟਾ ਕੇਬਲ ਹੋਈਆਂ ਬਰਾਮਦ
ਫਿਰੋਜ਼ਪੁਰ 08 ਦਸੰਬਰ 2022 (ਸੁਭਾਸ਼ ਕੱਕੜ)
ਕੇਂਦਰੀ ਜੇਲ੍ਹ ਫਿਰੋਜ਼ਪੁਰ ‘ਚ ਮੋਬਾਇਲ ਫੋਨ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕੇਂਦਰੀ ਜੇਲ ‘ਚ ਤਲਾਸ਼ੀ ਦੌਰਾਨ ਇਕ ਹਵਾਲਾਤੀ ਕੋਲੋਂ 1 ਮੋਬਾਇਲ ਫੋਨ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਬਾਹਰੋਂ ਪੈਕੇਟ ਬਣਾ ਕੇ 7 ਮੋਬਾਈਲ ਫੋਨ ਅਤੇ 10 ਸਿਗਰਟਾਂ ਦੀਆਂ ਡੱਬੀਆਂ, 4 ਡਾਟਾ ਕੇਬਲ ਜੇਲ੍ਹ ਅੰਦਰ ਸੁੱਟੇ ਗਏ ਸਨ, ਜੋ ਜੇਲ੍ਹ ਪ੍ਰਸ਼ਾਸਨ ਵੱਲੋਂ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਕਰ ਲਏ ਗਏ ਹਨ ਅਤੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।ਪੁਲਿਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Categories

Recent Posts
