Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਫਰੀਦਕੋਟ ਚ ਸਕੂਲ ਤੋਂ ਛੁੱਟੀ ਹੋਣ ਮਗਰੋਂ 11 ਸਾਲ ਦਾ ਬਚਾ ਹੋਇਆ ਲਾਪਤਾ
- kakkar.news
- December 9, 2022
- Punjab
ਫਰੀਦਕੋਟ ਚ ਸਕੂਲ ਤੋਂ ਛੁੱਟੀ ਹੋਣ ਮਗਰੋਂ 11 ਸਾਲ ਦਾ ਬਚਾ ਹੋਇਆ ਲਾਪਤਾ
ਫਰੀਦਕੋਟ 9 ਦਸੰਬਰ 2022 (ਸਿਟੀਜ਼ਨਜ਼ ਵੋਇਸ)
ਫਰੀਦਕੋਟ ਤੋਂ ਇਕ ਬੱਚੇ ਦੇ ਲਾਪਤਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਲਾਪਤਾ ਬੱਚੇ ਦੀ ਪਛਾਣ ਹਿੰਮਤ ਪ੍ਰੀਤ ਸਿੰਘ (11) ਵਜੋਂ ਹੋਈ ਹੈ, ਜੋ ਕਿ ਕਾਨਵੈਂਟ ਸਕੂਲ ਫਰੀਦਕੋਟ ‘ਚ ਪੰਜਵੀਂ ਜਮਾਤ ਵਿਦਿਆਰਥੀ ਹੈ। ਜਾਣਕਾਰੀ ਮੁਤਾਬਕ ਉਹ ਸਕੂਲ ਤੋਂ ਛੁੱਟੀ ਹੋਣ ਮਗਰੋਂ ਘਰ ਲਈ ਤਾਂ ਨਿਕਲ ਗਿਆ ਸੀ ਪਰ ਉਸ ਤੋਂ ਬਾਅਦ ਭੇਦਭਰੇ ਹਾਲਾਤ ‘ਚ ਲਾਪਤਾ ਹੋ ਗਿਆ।ਆਪਣੇ ਪੁੱਤ ਦੇ ਲਾਪਤਾ ਹੋਣ ‘ਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਸ ਸਬੰਧੀ ਪੁਲਸ ਨੂੰ ਵੀ ਜਾਣਕਾਰੀ ਦਿੱਤੀ ਜਾ ਚੁੱਕੀ ਹੈ ਅਤੇ ਪੁਲਸ ਸਮੇਤ ਪਰਿਵਾਰ ਵਾਲੇ ਬੱਚੇ ਦੀ ਭਾਲ ‘ਚ ਜੁਟੇ ਹੋਏ ਹਨ। ਪੁਲਸ ਵੱਲੋਂ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਰਿਕਾਰਡਿੰਗ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਗੰਭੀਰਤਾ ਨਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Categories

Recent Posts