Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਜ਼ਿਲ੍ਹਾ ਫਾਜ਼ਿਲਕਾ ਨੂੰ ਨੋ ਡਰੋਨ ਜ਼ੋਨ ਐਲਾਨਿਆ
- 104 Views
- kakkar.news
- December 9, 2022
- Crime Punjab
ਜ਼ਿਲ੍ਹਾ ਫਾਜ਼ਿਲਕਾ ਨੂੰ ਨੋ ਡਰੋਨ ਜ਼ੋਨ ਐਲਾਨਿਆ
ਫਾਜ਼ਿਲਕਾ, 9 ਦਸੰਬਰ 2022 ਅਨੁਜ ਕੱਕੜ ਟੀਨੂੰ
ਜ਼ਿਲ੍ਹਾ ਮੈਜਿਸਟੇਟ ਡਾ ਸੇਨੂ ਦੁੱਗਲ ਨੇ 1973 ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਅਧੀਨ ਆਉਂਦੇ ਅਧਿਕਾਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ ਹੈ। ਇਸ ਤਹਿਤ ਜ਼ਿਲੇ੍ਹ ਅੰਦਰ ਡਰੋਨ ਉਡਾਉਣ ਤੇ ਮਾਨਵ ਰਹਿਤ ਹਵਾਈ ਵਹੀਕਲ ਦੀ ਵਰਤੋਂ `ਤੇ ਪਾਬੰਦੀ ਰਹੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਰਾਸ਼ਟਰ ਵਿਰੋਧੀ ਤੱਤਾਂ ਦੁਆਰਾ ਦੇਸ਼ ਦੀ ਸੁਰੱਖਿਆ ਨੂੰ ਖਤਰੇ `ਚ ਪਾਉਣ ਲਈ ਡਰੋਨ ਨੂੰ ਵਿਸਫੋਟਕ ਯੰਤਰ ਦੇ ਤੌਰ `ਤੇ ਵਰਤਿਆ ਜਾਂਦਾ ਹੈ। ਜ਼ਿਲੇ੍ਹ ਅੰਦਰ ਅਮਨ-ਕਾਨੂੰਨੀ ਵਿਵਸਥਾ ਨੂੰ ਕਾਇਮ ਰੱਖਣ ਲਈ ਅਜਿਹੇ ਸਖਤ ਕਦਮ ਚੁੱਕਣ ਦੀ ਲੋੜ ਹੈ।
Categories

Recent Posts


- October 15, 2025