• August 11, 2025

ਡਿਪਟੀ ਕਮਿਸ਼ਨਰ ਮਾਲਬਰੋਸ ਸ਼ਰਾਬ ਫੈਕਟਰੀ ਜ਼ੀਰਾ ਅੱਗੇ ਬੈਠੇ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਲਈ ਪਹੁੰਚੇ  ਧਰਨਾਕਾਰੀਆਂ ਨੂੰ ਧਰਨਾ ਖਤਮ ਕਰਨ ਦੀ ਕੀਤੀ ਅਪੀਲ ਫੈਕਟਰੀ ਅੰਦਰ ਆਉਣ ਜਾਣ ਵਾਲੀ ਕਿਸੇ ਵੀ ਤਰ੍ਹਾਂ ਦੀ ਆਵਾਜਾਈ ਨੂੰ ਨਾ ਰੋਕਿਆ ਜਾਵੇ -ਡਿਪਟੀ ਕਮਿਸ਼ਨਰ