Trending Now
#ਫਿਰੋਜ਼ਪੁਰ ਸਿਟੀ ਪੁਲਿਸ ਦਾ ਸਨੈਚਰਾਂ ਖ਼ਿਲਾਫ਼ ਐਕਸ਼ਨ, ਦੋ ਮੁਲਜ਼ਮ ਗ੍ਰਿਫ਼ਤਾਰ
#ਸਤੀਏਵਾਲਾ ਸਕੂਲ ਦੇ ਵਿਦਿਆਰਥੀਆਂ ਦਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿਖੇ ਵਿਦਿਅਕ ਟੂਰ
#ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ‘ਹਾਊਸ-ਟੂ-ਹਾਊਸ ਐਨੂਮੇਰੇਸ਼ਨ’ ਦਾ ਕੰਮ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ
#ਡੀ.ਏ. ਦੀ ਮੰਗ ਨੂੰ ਲੈ ਕੇ ਫਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਮੁਲਾਜ਼ਮ ਤੇ ਪੈਨਸ਼ਨਰ ਮੋਹਾਲੀ ਰੈਲੀ ਲਈ ਰਵਾਨਾ
#बीडीयू बैठक में हुई चर्चा : मिनी रेक सुविधा से कंटेनर लोडिंग को मिलेगा बढ़ावा।
#रेलवे फाटक एवं रेल पटरी पार करते समय सतर्क रहें और रेलवे नियमों का पालन करें।
#जुलाई माह में टिकट चेकिंग अभियान के दौरान 34,410 यात्री बिना टिकट अथवा अनियमित यात्रा करते हुए पाए गए।
#ਫਿਰੋਜ਼ਪੁਰ ਵਿੱਚ ਕਥਿਤ ਨੂਡਲਜ਼ ਫੈਕਟਰੀ ‘ਤੇ ਸਿਹਤ ਵਿਭਾਗ ਦਾ ਛਾਪਾ, ਗੰਦਗੀ ਦੇ ਢੇਰ ਵਿਚਕਾਰ ਬਣ ਰਿਹਾ ਸੀ ਖਾਣ-ਪੀਣ ਦਾ ਸਮਾਨ
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਿਲਚੇ ਵਿਖੇ ਪੁਲਿਸ-ਬੀਐਸਐਫ ਦਾ ਕਾਸੋ ਆਪਰੇਸ਼ਨ
#ਫਿਰੋਜ਼ਪੁਰ ‘ਚ ਹੀਰਾ ਸਿੰਘ ਤੂਤ ਦੀ 21ਵੀਂ ਪੁਸਤਕ ‘ਤੂਤ ਦੀ ਪੈੜ’ ਲੋਕ ਅਰਪਣ
ਸਰਹਾਲੀ ਥਾਣੇ ‘ਤੇ ਆਰ.ਪੀ.ਜੀ ਅਟੈਕ ਤੋਂ ਬਾਅਦ SHO ‘ਤੇ ਡਿੱਗੀ ਗਾਜ, ਹੋਇਆ ਤਬਾਦਲਾ, NIA ਟੀਮ ਜਾਂਚ ਲਈ ਪੁੱਜੀ
- kakkar.news
- December 11, 2022
- Punjab
ਸਰਹਾਲੀ ਥਾਣੇ ‘ਤੇ ਆਰ.ਪੀ.ਜੀ ਅਟੈਕ ਤੋਂ ਬਾਅਦ SHO ‘ਤੇ ਡਿੱਗੀ ਗਾਜ, ਹੋਇਆ ਤਬਾਦਲਾ, NIA ਟੀਮ ਜਾਂਚ ਲਈ ਪੁੱਜੀ
ਤਰਨਤਾਰਨ, 11 ਦਸੰਬਰ 2022 (ਸਿਟੀਜ਼ਨਜ਼ ਵੋਇਸ)
ਸਰਹਾਲੀ ਥਾਣੇ ਤੇ ਹੋਏ ਹਮਲੇ ਦੀ ਜਾਂਚ ਐਨਆਈਏ ਅਤੇ ਪੁਲਿਸ ਦੇ ਵਲੋਂ ਗੰਭੀਰਤਾ ਦੇ ਨਾਲ ਘਟਨਾ ਸਥਾਨ ਤੇ ਪੁੱਜ ਕੇ ਜਾਂਚ ਕੀਤੀ ਜਾ ਰਹੀ ਹੈ। ਤਰਨਤਾਰਨ ਦੇ ਸਰਹਾਲੀ ਥਾਣੇ ਦੇ ਸਾਂਝ ਕੇਂਦਰ ਤੇ ਹੋਏ ਆਰ.ਪੀ.ਜੀ ਅਟੈਕ ਤੋਂ ਬਾਅਦ ਹੁਣ ਥਾਣੇ ਦੇ ਐਸ.ਐਚ.ਓ ਤੇ ਗਾਜ ਡਿੱਗੀ ਹੈ।ਜਾਣਕਾਰੀ ਦੇ ਮੁਤਾਬਿਕ, ਸਰਹਾਲੀ ਥਾਣੇ ਦੇ ਐਸਐਚਓ ਪ੍ਰਕਾਸ਼ ਸਿੰਘ ਦਾ ਤਬਾਦਲਾ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ ‘ਤੇ ਸੀਆਈਏ ਸਟਾਫ਼ ਪੱਟੀ ਦੇ ਇੰਚਾਰਜ ਸੁਖਬੀਰ ਸਿੰਘ ਹੁਰਾਂ ਨੂੰ ਤੈਨਾਤ ਕੀਤਾ ਗਿਆ ਹੈ। ਆਤੰਕੀ ਅਲਰਟ ਤੋਂ ਬਾਅਦ ਤਰਨਤਾਰਨ ਦੇ ਸਰਹਾਲੀ ਥਾਣੇ ਵਿਚ ਰਾਤ ਸਾਡੇ 11 ਵਜੇ ਦੇ ਕਰੀਬ RPG ਹਮਲਾ ਕੀਤਾ ਗਿਆ ਸੀ! ਇਹ ਸੱਤ ਮਹੀਨੇ ਵਿਚ ਦੂਜਾ ਹਮਲਾ ਹੈ !
Categories

Recent Posts