Trending Now
#ਚਾਈਨੀਜ਼ ਦੀਵਿਆਂ ਦੀ ਚਮਕ ਵਿਚਾਲੇ ਮਿੱਟੀ ਦੇ ਦੀਵਿਆਂ ਦੀ ਲੋਅ ਬਚਾਉਣ ਲਈ ਜੁਟਿਆ ਘੁਮਿਆਰ ਜੋਗਿੰਦਰ ਪਾਲ ਦਾ ਪਰਿਵਾਰ
#ਸਰਫੇਸ ਸੀਡਰ ਤਕਨੀਕ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਇੱਕ ਸੁਖਾਲੀ ਅਤੇ ਘੱਟ ਖਰਚ ਵਾਲੀ ਵਿਧੀ – ਡਾ. ਗੁਰਮੇਲ ਸਿੰਘ
#ਬੈਡਮਿੰਟਨ ਲਵਰਜ਼ ਵਲੋਂ ਛੇਵਾਂ ਜੂਨੀਅਰ ਅਤੇ ਸਬ ਜੂਨੀਅਰ ਫ਼ਿਰੋਜ਼ਪੁਰ ਬੈਡਮਿੰਟਨ ਲੀਗ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ
#ਫਿਰੋਜ਼ਪੁਰ ਸਿਵਲ ਹਸਪਤਾਲ ਦਾ ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਵੱਲੋਂ ਅਚਨਚੇਤ ਦੌਰਾ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
#3 ਮਾਸੂਮ ਬੱਚੀਆਂ ਦੀ ਰਹੱਸਮਈ ਹਾਲਾਤਾਂ ‘ਚ ਮੌਤ, ਪੂਰੇ ਇਲਾਕੇ ‘ਚ ਪਸਰਿਆ ਦਹਿਸ਼ਤ ਦਾ ਮਾਹੌਲ
#ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
#ਫ਼ਿਰੋਜ਼ਪੁਰ ਨਗਰ ਕੌਂਸਲ ਦੀ ਹਾਊਸ ਮੀਟਿੰਗ ’ਚ ਅਹਿਮ ਫ਼ੈਸਲੇ, ਸੀਵਰੇਜ ਬਿੱਲਾਂ ’ਚ ਕਟੌਤੀ ਦਾ ਮਤਾ ਪਾਸ
#ਫ਼ਿਰੋਜ਼ਪੁਰ ਕਾਂਗਰਸ ਭਵਨ ’ਚ SIR ਅਤੇ ਵੋਟਰ ਸੂਚੀਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨ ’ਤੇ ਉੱਠੇ ਸਵਾਲ
#ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਨੌਜਵਾਨ ਦਾ ਕਤਲ, ਪਰਿਵਾਰ ’ਚ ਮਚਿਆ ਚੀਕ-ਚਿਹਾੜਾ
#ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ: ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਹੋਣਗੇ ਤਬਾਦਲੇ, ਘਰੇਲੂ ਜ਼ਿਲ੍ਹੇ ਵਿੱਚ ਤਾਇਨਾਤੀ ’ਤੇ ਰੋਕ
ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਜੀ ਦਾ ਪੰਜਾਬ ਸਰਕਾਰ ਵੱਲੋਂ ਸਵਾਗਤ
- kakkar.news
- December 11, 2022
- Punjab
ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਜੀ ਦਾ ਪੰਜਾਬ ਸਰਕਾਰ ਵੱਲੋਂ ਸਵਾਗਤ
ਅਬੋਹਰ 11 ਦਸੰਬਰ 2022 (ਸਿਟੀਜ਼ਨਜ਼ ਵੋਇਸ)
ਅਬੋਹਰ (ਫਾਜ਼ਿਲਕਾ ) ਵਿਖੇ ਪਹੁੰਚਣ ਤੇ ਮਾਨਯੋਗ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਜੀ ਦਾ ਪੰਜਾਬ ਸਰਕਾਰ ਵੱਲੋਂ ਸਵਾਗਤ ਕਰਦੇ ਹੋਏ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਡਾ. ਬਲਜੀਤ ਕੌਰ ਜੀ…ਨਾਲ ਵਿਖਾਈ ਦੇ ਰਹੇ ਹਨ ਕਮਿਸ਼ਨਰ ਸ੍ਰੀ ਦਲਜੀਤ ਸਿੰਘ ਮਾਂਗਟ ਆਈ ਏ ਐੱਸ ਅਤੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ ਆਈ ਏ ਐਸ

Categories

Recent Posts