Trending Now
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
ਫਾਜ਼ਿਲਕਾ ‘ਚ BSF ਨੇ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭੇਜੀ 2.5 ਕਿਲੋ ਹੈਰੋਇਨ ਕੀਤੀ ਬਰਾਮਦ
- kakkar.news
- December 15, 2022
- Crime National Punjab
ਫਾਜ਼ਿਲਕਾ ‘ਚ BSF ਨੇ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭੇਜੀ 2.5 ਕਿਲੋ ਹੈਰੋਇਨ ਕੀਤੀ ਬਰਾਮਦ
ਬਰਾਮਦ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਹੈ, ਜੋਕਿ ਤਿੰਨ ਪੈਕਟ ਵਿਚ ਹਨ
ਫਾਜ਼ਿਲਕਾ 15 ਦਸੰਬਰ 2022 (ਅਨੁਜ ਕੱਕੜ ਟੀਨੂੰ)
ਭਾਰਤ ਪਾਕਿਸਤਾਨ ਸਰਹੱਦ ਤੇ ਡਰੋਨ ਰਾਹੀਂ ਭੇਜੀ ਗਈ 2.5 ਕਿਲੋ ਹੈਰੋਇਨ ਬਰਾਮਦ ਹੋਈ ਹੈ ਮੌਕੇ ਤੇ ਪੁਲਿਸ ਪ੍ਰਸ਼ਾਸਨ ਵੀ ਪਹੁੰਚ ਗਿਆ ਹੈ ਜਿਨ੍ਹਾਂ ਵੱਲੋਂ ਇਲਾਕੇ ਦੀ ਸਰਚ ਕੀਤੀ ਜਾ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਫ਼ਾਜ਼ਿਲਕਾ ਸੈਕਟਰ ਦੀ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ ਇਲਾਕੇ ਪਿੰਡ ਬਾਰੇਕਾ ਨੇੜਿਓਂ ਇਕ ਖੇਤ ਵਿਚ ਇਹ ਬਰਾਮਦਗੀ ਹੋਈ ਹੈ। ਇਸ ਮਾਮਲੇ ‘ਚ ਕੁੱਝ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਗਿਆ ਹੈ, ਜਿਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ। ਬਰਾਮਦ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਹੈ, ਜੋਕਿ ਤਿੰਨ ਪੈਕਟ ਵਿਚ ਹਨ।
Categories

Recent Posts
- September 21, 2026
ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
- September 17, 2026