Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਲੁਧਿਆਣਾ ਵਿਜੀਲੈਂਸ ਬਿਊਰੋ ਵੱਲੋਂ 2 ਉੱਚ ਅਧਿਕਾਰੀਆਂ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਕੀਤਾ ਗ੍ਰਿਫ਼ਤਾਰ
- kakkar.news
- December 15, 2022
- Crime Punjab
ਲੁਧਿਆਣਾ ਵਿਜੀਲੈਂਸ ਬਿਊਰੋ ਵੱਲੋਂ 2 ਉੱਚ ਅਧਿਕਾਰੀਆਂ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਕੀਤਾ ਗ੍ਰਿਫ਼ਤਾਰ
ਲੁਧਿਆਣਾ 15 ਦਸੰਬਰ 2022 (ਸਿਟੀਜ਼ਨਜ਼ ਵੋਇਸ)
ਲੁਧਿਆਣਾ ਵਿਜੀਲੈਂਸ ਬਿਊਰੋ ਵੱਲੋਂ ਵੀਰਵਾਰ ਨੂੰ ਆਬਕਾਰੀ ਅਤੇ ਕਰ ਵਿਭਾਗ ਦੇ 2 ਉੱਚ ਅਧਿਕਾਰੀਆਂ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਅਧਿਕਾਰੀਆਂ ਦੀ ਪਛਾਣ ਸੰਦੀਪ ਸਿੰਘ ਅਤੇ ਇੰਸਪੈਕਟਰ ਵਿਸ਼ਾਲ ਸ਼ਰਮਾ ਦੇ ਤੌਰ ‘ਤੇ ਕੀਤੀ ਗਈ ਹੈ।ਜਾਣਕਾਰੀ ਮੁਤਾਬਕ ਸਰਾਭਾ ਨਗਰ ਦੇ ਰਵਿੰਦਰ ਕੁਮਾਰ ਦੀ ਸ਼ਿਕਾਇਤ ‘ਤੇ ਵਿਜੀਲੈਂਸ ਵਿਭਾਗ ਵੱਲੋਂ ਉਕਤ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ। ਦੋਹਾਂ ਅਧਿਕਾਰੀਆਂ ਨੇ ਰਵਿੰਦਰ ਕੁਮਾਰ ਨੂੰ ਵਿਭਾਗ ਵੱਲੋਂ ਲਾਏ ਜੁਰਮਾਨੇ ਦੀ ਰਕਮ ਘੱਟ ਕਰਨ ਬਦਲੇ ਰਿਸ਼ਵਤ ਮੰਗੀ ਸੀ। ਫਿਲਹਾਲ ਵਿਜੀਲੈਂਸ ਵੱਲੋਂ ਦੋਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Categories

Recent Posts