Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਫਿਰੋਜ਼ਪੁਰ ਦੇ ਸਰਹੱਦੀ ਪਿੰਡ ਹਬੀਬ ਵਾਲਾ ਦੇ ਸਤਲੁਜ ਦਰਿਆ ‘ਚੋਂ ਤਲਾਸ਼ੀ ਮੁਹਿੰਮ ਦੌਰਾਨ ਆਬਕਾਰੀ ਵਿਭਾਗ ਅਤੇ ਪੁਲਸ ਨੇ ਲੱਖਾਂ ਲੀਟਰ ਕੱਚੀ ਸ਼ਰਾਬ ਜਾਂ ਲਾਹਣ ਬਰਾਮਦ ਕੀਤੀ ਹੈ।
- kakkar.news
- December 16, 2022
- Crime Punjab
ਫਿਰੋਜ਼ਪੁਰ ਦੇ ਸਰਹੱਦੀ ਪਿੰਡ ਹਬੀਬ ਵਾਲਾ ਦੇ ਸਤਲੁਜ ਦਰਿਆ 'ਚੋਂ ਤਲਾਸ਼ੀ ਮੁਹਿੰਮ ਦੌਰਾਨ ਆਬਕਾਰੀ ਵਿਭਾਗ ਅਤੇ ਪੁਲਸ ਨੇ
ਲੱਖਾਂ ਲੀਟਰ ਕੱਚੀ ਸ਼ਰਾਬ ਜਾਂ ਲਾਹਣ ਬਰਾਮਦ ਕੀਤੀ ਹੈ।
ਫਿਰੋਜ਼ਪੁਰ 16 ਦਸੰਬਰ 2022 (ਸਿਟੀਜ਼ਨਜ਼ ਵੋਇਸ)
ਜਿੱਥੇ ਸਰਕਾਰ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਨਸ਼ਾ ਵਿਰੋਧੀ ਮੁਹਿੰਮ ਵਿੱਢੀ ਗਈ ਹੈ, ਉੱਥੇ ਹੀ ਅੱਜ ਐਕਸਾਈਜ਼ ਵਿਭਾਗ ਅਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦੀ ਸਤਲੁਜ ਦਰਿਆ ਤੋਂ ਲੱਖਾਂ ਲੀਟਰ ਛੋਟੀ ਜਾਂ ਕੱਚੀ ਸ਼ਰਾਬ ਫੜੀ ਗਈ |

ਫਿਰੋਜ਼ਪੁਰ ਦੇ ਪਿੰਡ ਹਬੀਬ ਵਾਲਾ ਵਿਖੇ ਸਫਲਤਾ ਹਾਸਿਲ ਕੀਤੀ ਹੈ, ਜਿਸ ਦੀ ਜਾਣਕਾਰੀ ਆਬਕਾਰੀ ਵਿਭਾਗ ਦੇ ਉੱਚ ਅਧਿਕਾਰੀ ਨੇ ਦਿੰਦਿਆ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇਸ ਇਲਾਕੇ ‘ਚ ਰਾਤ ਸਮੇਂ ਨਜਾਇਜ਼ ਸ਼ਰਾਬ ਕੱਢਣ ਦਾ ਧੰਦਾ ਚੱਲ ਰਿਹਾ ਹੈ, ਜਿਸ ਲਈ ਅਸੀਂ ਛਾਪੇਮਾਰੀ ਕੀਤੀ ਤਾਂ 10 ਦੇ ਕਰੀਬ ਤਰਪਾਲਾਂ, 7 ਨਲਕੇ ਅਤੇ ਭਾਰੀ ਮਾਤਰਾ ਵਿੱਚ ਸ਼ਰਾਬ ਸਮੇਤ ਸ਼ਰਾਬ ਬਣਾਉਣ ਦਾ ਸਮਾਨ ਬਰਾਮਦ ਹੋਇਆ ਹੈ ਅਤੇ ਸ਼ਰਾਬ ਤਸਕਰ ਮੌਕੇ ਤੋਂ ਫ਼ਰਾਰ ਹੋ ਗਏ ਹਨ।
Categories

Recent Posts