Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਚਲਾਨ ਕੱਟਣ ਦੇ ਚੱਕਰ ‘ਚ ਕਾਰੋਬਾਰੀ ਨਾਲ ਵੱਡੀ ਲੁੱਟ, 2 ਲੱਖ ਦੇ ਸੂਟ ਗਾਇਬ
- kakkar.news
- December 16, 2022
- Crime Punjab
ਚਲਾਨ ਕੱਟਣ ਦੇ ਚੱਕਰ ‘ਚ ਕਾਰੋਬਾਰੀ ਨਾਲ ਵੱਡੀ ਲੁੱਟ, 2 ਲੱਖ ਦੇ ਸੂਟ ਗਾਇਬ
ਲੁਧਿਆਣਾ 16 ਦਸੰਬਰ 2022 (ਸਿਟੀਜ਼ਨਜ਼ ਵੋਇਸ)
ਇੱਥੇ ਜਗਰਾਓਂ ਰੋਡ ‘ਤੇ ਇਕ ਕਾਰੋਬਾਰੀ ਨਾਲ ਵੱਡੀ ਲੁੱਟ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਕੁਲਦੀਪ ਨਾਂ ਦਾ ਨੌਜਵਾਨ ਲੇਡੀਜ਼ ਸੂਟ ਦਾ ਕਾਰੋਬਾਰ ਕਰਦਾ ਹੈ ਅਤੇ ਉਹ ਇਕ ਲਿਫ਼ਾਫ਼ੇ ‘ਚ ਸਾਰੇ ਸੂਟ ਪਾ ਕੇ ਐਕਟਿਵਾ ‘ਤੇ ਜਗਰਾਓਂ ਰੋਡ ਤੋਂ ਨਿਕਲ ਰਿਹਾ ਸੀ। ਇਸ ਦੌਰਾਨ ਟ੍ਰੈਫਿਕ ਪੁਲਸ ਨੇ ਉਸ ਨੂੰ ਰੋਕ ਕੇ ਉਸ ਦਾ ਚਲਾਨ ਕਰ ਦਿੱਤਾ।ਹੈਰਾਨੀ ਦੀ ਗੱਲ ਹੈ ਕਿ ਜਦੋਂ ਉਹ ਪੁਲਸ ਮੁਲਾਜ਼ਮ ਨਾਲ ਚਲਾਨ ਦੀ ਕਾਰਵਾਈ ਕਰ ਰਿਹਾ ਸੀ ਅਤੇ ਐਕਟਿਵਾ ਛੱਡ ਕੇ ਉੱਥੋਂ ਗਿਆ ਤਾਂ ਉਸ ਦਾ ਸੂਟਾਂ ਨਾਲ ਭਰਿਆ ਲਿਫ਼ਾਫ਼ਾ ਕੋਈ ਲੈ ਗਿਆ। ਕੁਲਦੀਪ ਨੇ ਦੱਸਿਆ ਕਿ ਉਸ ‘ਚ ਕਰੀਬ 2 ਲੱਖ ਰੁਪਏ ਦੇ ਸੂਟ ਸਨ। ਫਿਲਹਾਲ ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026