Trending Now
#ਸਤੀਏਵਾਲਾ ਸਕੂਲ ਦੇ ਵਿਦਿਆਰਥੀਆਂ ਦਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿਖੇ ਵਿਦਿਅਕ ਟੂਰ
#ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ‘ਹਾਊਸ-ਟੂ-ਹਾਊਸ ਐਨੂਮੇਰੇਸ਼ਨ’ ਦਾ ਕੰਮ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ
#ਡੀ.ਏ. ਦੀ ਮੰਗ ਨੂੰ ਲੈ ਕੇ ਫਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਮੁਲਾਜ਼ਮ ਤੇ ਪੈਨਸ਼ਨਰ ਮੋਹਾਲੀ ਰੈਲੀ ਲਈ ਰਵਾਨਾ
#बीडीयू बैठक में हुई चर्चा : मिनी रेक सुविधा से कंटेनर लोडिंग को मिलेगा बढ़ावा।
#रेलवे फाटक एवं रेल पटरी पार करते समय सतर्क रहें और रेलवे नियमों का पालन करें।
#जुलाई माह में टिकट चेकिंग अभियान के दौरान 34,410 यात्री बिना टिकट अथवा अनियमित यात्रा करते हुए पाए गए।
#ਫਿਰੋਜ਼ਪੁਰ ਵਿੱਚ ਕਥਿਤ ਨੂਡਲਜ਼ ਫੈਕਟਰੀ ‘ਤੇ ਸਿਹਤ ਵਿਭਾਗ ਦਾ ਛਾਪਾ, ਗੰਦਗੀ ਦੇ ਢੇਰ ਵਿਚਕਾਰ ਬਣ ਰਿਹਾ ਸੀ ਖਾਣ-ਪੀਣ ਦਾ ਸਮਾਨ
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਿਲਚੇ ਵਿਖੇ ਪੁਲਿਸ-ਬੀਐਸਐਫ ਦਾ ਕਾਸੋ ਆਪਰੇਸ਼ਨ
#ਫਿਰੋਜ਼ਪੁਰ ‘ਚ ਹੀਰਾ ਸਿੰਘ ਤੂਤ ਦੀ 21ਵੀਂ ਪੁਸਤਕ ‘ਤੂਤ ਦੀ ਪੈੜ’ ਲੋਕ ਅਰਪਣ
#बेवजह चेन पुलिंग पर आरपीएफ का शिकंजा, फिरोजपुर मंडल में 150 मामलों पर कार्रवाई।
ਮਲੋਟ ਗਿਦੜਬਾਹਾ ਰੋਡ ਵਿਖੇ ਧੁੰਦ ਕਾਰਨ ਸੜਕ ‘ਤੇ ਸਕੂਲ ਵੈਨ ਸਮੇਤ 8-9 ਵਾਹਨਾ ਦੀ ਹੋਈ ਟਕਰ
- kakkar.news
- December 19, 2022
- Punjab
ਮਲੋਟ ਗਿਦੜਬਾਹਾ ਰੋਡ ਵਿਖੇ ਧੁੰਦ ਕਾਰਨ ਸੜਕ ‘ਤੇ ਸਕੂਲ ਵੈਨ ਸਮੇਤ 8-9 ਵਾਹਨਾ ਦੀ ਹੋਈ ਟਕਰ
ਸ਼੍ਰੀ ਮੁਕਤਸਰ ਸਾਹਿਬ 19 ਦਸੰਬਰ 2022 (ਸਿਟੀਜ਼ਨਜ਼ ਵੋਇਸ)
ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਲੋਟ-ਗਿੱਦੜਬਾਹਾ ਰੋਡ ‘ਤੇ ਸੰਘਣੀ ਧੁੰਦ ਕਾਰਨ ਸੜਕ ‘ਤੇ ਸਕੂਲ ਵੈਨ ਸਮੇਤ 8-9 ਵਾਹਨ ਟਕਰਾ ਗਏ। ਕਈ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਸਕੂਲ ਵੈਨ ‘ਚ ਸਵਾਰ ਬੱਚੇ ਵਾਲ-ਵਾਲ ਬਚ ਗਏ। ਦੱਸਿਆ ਜਾ ਰਿਹਾ ਹੈ ਕਿ ਬੱਚੇ ਅਬੋਹਰ ‘ਚ ਕਰਵਾਏ ਜਾ ਰਹੇ ਸੂਬਾ ਪੱਧਰੀ ਤੀਰਅੰਦਾਜ਼ੀ ਮੁਕਾਬਲਿਆਂ ‘ਚ ਹਿੱਸਾ ਲੈਣ ਜਾ ਰਹੇ ਸਨ, ਇਹ ਘਟਨਾ ਸਵੇਰੇ ਅੱਠ ਵਜੇ ਦੇ ਕਰੀਬ ਵਾਪਰੀ।ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਲੋਟ-ਗਿੱਦੜਬਾਹਾ ਰੋਡ ‘ਤੇ ਸੰਘਣੀ ਧੁੰਦ ਕਾਰਨ ਸੜਕ ‘ਤੇ ਸਕੂਲ ਵੈਨ ਸਮੇਤ 8-9 ਵਾਹਨ ਟਕਰਾ ਗਏ। ਕਈ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਸਕੂਲ ਵੈਨ ‘ਚ ਸਵਾਰ ਬੱਚੇ ਵਾਲ-ਵਾਲ ਬਚ ਗਏ। ਦੱਸਿਆ ਜਾ ਰਿਹਾ ਹੈ ਕਿ ਬੱਚੇ ਅਬੋਹਰ ‘ਚ ਕਰਵਾਏ ਜਾ ਰਹੇ ਸੂਬਾ ਪੱਧਰੀ ਤੀਰਅੰਦਾਜ਼ੀ ਮੁਕਾਬਲਿਆਂ ‘ਚ ਹਿੱਸਾ ਲੈਣ ਜਾ ਰਹੇ ਸਨ, ਇਹ ਘਟਨਾ ਸਵੇਰੇ ਅੱਠ ਵਜੇ ਦੇ ਕਰੀਬ ਵਾਪਰੀ।
Categories

Recent Posts