Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਧਰਮਕੋਟ ਵਿਖੇ ਸ਼ਰੇਆਮ ਗੋਲੀਆਂ ਮਾਰ ਕੇ 28 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ
- 159 Views
- kakkar.news
- December 22, 2022
- Crime Punjab
ਧਰਮਕੋਟ ਵਿਖੇ ਸ਼ਰੇਆਮ ਗੋਲੀਆਂ ਮਾਰ ਕੇ 28 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਮੋਗਾ 22 ਦਸੰਬਰ 2022 (ਸਿਟੀਜ਼ਨਜ਼ ਵੋਇਸ)
ਮੋਗਾ ਵਿਖੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਧਰਮਕੋਟ ਵਿਖੇ ਸ਼ਰੇਆਮ ਗੋਲੀਆਂ ਮਾਰ ਕੇ 28 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਬੱਸ ਸਟੈਂਡ ਧਰਮਕੋਟ ਵਿਖੇ ਬੀਤੀ ਰਾਤ ਸ਼ਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਸਮੇਤ ਕਰੀਬ 5 ਵਿਅਕਤੀਆਂ ਨੇ ਹਰਪ੍ਰੀਤ ਸਿੰਘ ਪੁੱਤਰ ਸ਼ੁਬੇਗ ਸਿੰਘ ਅਤੇ ਅਰਸ਼ਦੀਪ ਸਿੰਘ ਪੁੱਤਰ ਜੁਗਰਾਜ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ।ਇਸ ਵਾਰਦਾਤ ਵਿਚ ਹਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਅਰਸ਼ਦੀਪ ਗੰਭੀਰ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਵਾਰਦਾਤ ਨੂੰ ਅੰਜਾਮ ਪੁਰਾਣੀ ਰੰਜਿਸ਼ ਕਾਰਨ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕੋਈ ਝਗੜਾ ਚੱਲ ਰਿਹਾ ਸੀ। ਉਥੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Categories

Recent Posts


- October 15, 2025