• October 16, 2024

ਲਾਸ ਫੋਰਥ ਗੋਰਮਿੰਟ ਇੰਪਲਾਈਜ ਯੂਨੀਅਨ ਵੱਲੋਂ ਪੰਜਾਬ ਸਰਕਾਰ ਖਿਲਾਫ ਕੱਢੀ ਮੋਟਰਸਾਈਕਲ ਰੈਲੀ ਪੱਤਰ ਵਾਪਸ ਨਾ ਲਿਆ ਤਾਂ ਕੀਤਾ ਜਾਵੇਗਾ ਵੱਡਾ ਸਘਰੰਸ਼:- ਆਗੂ ਕਿਹਾ ਮੁਲਾਜਮਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕਰੇ ਪੰਜਾਬ ਸਰਕਾਰ