Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਜਿ਼ਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਕਤਲ ਦੇ ਦੋਸ਼ੀ ਨੂੰ ਉਮਰ ਕੈਦ ਦੀ ਸਜਾ
- kakkar.news
- December 22, 2022
- Crime Punjab
ਜਿ਼ਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਕਤਲ ਦੇ ਦੋਸ਼ੀ ਨੂੰ ਉਮਰ ਕੈਦ ਦੀ ਸਜਾ
ਫਾਜਿ਼ਲਕਾ, 22 ਦਸੰਬਰ 2022 (ਅਨੁਜ ਕੱਕੜ ਟੀਨੂੰ)
ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਨੇ 2019 ਦੇ ਇਕ ਮਾਮਲੇ ਵਿਚ ਇਕ ਵਿਅਕਤੀ ਨੂੰ ਉਮਰ ਕੈਦ ਦੀ ਸਜਾ ਸੁਣਾਈ ਹੈ। ਜਾਣਕਾਰੀ ਅਨੁਸਾਰ ਮਹਿੰਦਰ ਕੁਮਾਰ ਵਾਸੀ ਪਿੰਡ ਪੰਨੀਵਾਲਾ ਮਾਹਲਾ ਨੇ ਆਪਣੀ ਪਤਨੀ ਦਾ ਰੱਸੀ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ ਸੀ ਅਤੇ ਮ੍ਰਿਤਕਾ ਦੀ ਭੈਣ ਦੇ ਬਿਆਨਾਂ ਤੇ ਖੁਈਆਂ ਸਰਵਰ ਥਾਣੇ ਵਿਚ ਪਰਚਾ ਦਰਜ ਹੋਇਆ ਸੀ। ਕੇਸ ਦੀ ਸੁਣਵਾਈ ਤੋਂ ਬਾਅਦ ਇਸ ਕੇਸ ਵਿਚ ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਅੱਜ ਦੋਸ਼ੀ ਨੂੰ ਇਹ ਸਜਾ ਸੁਣਾਈ ਗਈ ਹੈ। ਉਮਰ ਕੈਦ ਦੇ ਨਾਲ ਨਾਲ ਦੋਸ਼ੀ ਨੂੰ 10 ਹਜਾਰ ਰੁਪਏ ਜ਼ੁਰਮਾਨਾ ਵੀ ਲਗਾਇਆ ਗਿਆ ਹੈ।
Categories

Recent Posts