Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਚ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਪ੍ਰਸ਼ਾਸਨ ਨੂੰ 2 ਮੋਬਾਈਲ ਫੋਨ ਤੇ ਨਸ਼ੀਲਾ ਪਾਊਡਰ ਕੀਤਾ ਬਰਾਮਦ
- kakkar.news
- December 23, 2022
- Crime Punjab
ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਚ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਪ੍ਰਸ਼ਾਸਨ ਨੂੰ 2 ਮੋਬਾਈਲ ਫੋਨ ਤੇ ਨਸ਼ੀਲਾ ਪਾਊਡਰ ਕੀਤਾ ਬਰਾਮਦ
ਫਿਰੋਜ਼ਪੁਰ 23 ਦਸੰਬਰ 2022 (ਸੁਭਾਸ਼ ਕੱਕੜ)
ਕੇਂਦਰੀ ਜੇਲ੍ਹ ਫਿਰੋਜ਼ਪੁਰ ਨਸ਼ੀਲੇ ਪਦਾਰਥ ਤੇ ਮੋਬਾਈਲ ਫੋਨ ਦੀ ਬਰਾਮਦਗੀ ਨੂੰ ਲੈ ਕੇ ਪਿਛਲੇ ਕੁਝ ਸਮੇਂ ਤੋਂ ਸੁਰਖੀਆਂ ਵਿਚ ਹੈ। ਜੇਲ੍ਹ ਤੋਂ ਮੋਬਾਈਲ ਫੋਨ ਦੇ ਮਿਲਣ ਦਾ ਸਿਲਸਿਲਾ ਜਾਰੀ ਹੈ। ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਪ੍ਰਸ਼ਾਸਨ ਨੂੰ 2 ਮੋਬਾਈਲ ਫੋਨ ਬਰਾਮਦ ਹੋਏ ਹਨ ਤੇ ਅਣਪਛਾਤੇ ਵਿਅਕਤੀਆਂ ਵੱਲੋਂ ਜੇਲ੍ਹ ਅੰਦਰ 12 ਜ਼ਰਦੇ ਦੀਆਂ ਪੂੜੀਆਂ ਵਿਚ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ ਜਿਸ ਦਾ ਭਾਰ ਲਗਭਗ 8 ਗ੍ਰਾਮ ਦੱਸਿਆ ਜਾ ਰਿਹਾ ਹੈ।ਥਾਣਾ ਸਿਟੀ ਪੁਲਿਸ ਫਿਰੋਜ਼ਪੁਰ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ‘ਤੇ 4 ਹਵਾਲਾਤੀਆਂ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਜੇਲ੍ਹ ਤੋਂ ਮੋਬਾਈਲ ਦਾ ਮਿਲਣਾ ਜੇਲ੍ਹ ਪ੍ਰਸ਼ਾਸਨ ‘ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਰਿਹਾ ਹੈ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026