Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਪੰਜਾਬ ‘ਚ ‘ਕੋਰੋਨਾ’ ਦੇ 3 ਮਰੀਜ਼ ਆਏ ਸਾਹਮਣੇ, ਨਵੇਂ ਵੈਰੀਐਂਟ ਨੂੰ ਲੈ ਕੇ CM ਮਾਨ ਨੇ ਬੁਲਾਈ ਬੈਠਕ
- kakkar.news
- December 23, 2022
- Health Punjab
ਪੰਜਾਬ ‘ਚ ‘ਕੋਰੋਨਾ’ ਦੇ 3 ਮਰੀਜ਼ ਆਏ ਸਾਹਮਣੇ, ਨਵੇਂ ਵੈਰੀਐਂਟ ਨੂੰ ਲੈ ਕੇ CM ਮਾਨ ਨੇ ਬੁਲਾਈ ਬੈਠਕ
ਚੰਡੀਗੜ੍ਹ 23 ਦਸੰਬਰ 2022 (ਸਿਟੀਜ਼ਨਜ਼ ਵੋਇਸ)
ਕੋਰੋਨਾ ਦੇ ਨਵੇਂ ਵੇਰੀਐਂਟ ਦੇ ਸਾਹਮਣੇ ਆਉਣ ਤੋਂ ਬਾਅਦ ਭਾਰਤ ਸਰਕਾਰ ਦੇ ਨਾਲ-ਨਾਲ ਵੱਖ-ਵੱਖ ਸੂਬਾ ਸਰਕਾਰਾਂ ਵੀ ਚੌਕਸ ਹੋ ਗਈਆਂ ਹਨ ਅਤੇ ਜ਼ਰੂਰੀ ਐਡਵਾਈਜ਼ਰੀ ਜਾਰੀ ਕੀਤੀ ਜਾ ਰਹੀ ਹੈ। ਪੰਜਾਬ ‘ਚ ਵੀ ਕੋਰੋਨਾ ਦੇ ਨਵੇਂ ਵੈਰੀਐਂਟ ਦਾ ਖ਼ਤਰਾ ਮੰਡਰਾ ਰਿਹਾ ਹੈ। ਇੱਥੇ 3 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।ਇਨ੍ਹਾਂ ‘ਚੋਂ 1 ਮਰੀਜ਼ ਅੰਮ੍ਰਿਤਸਰ ਅਤੇ 2 ਮਰੀਜ਼ ਸੰਗਰੂਰ ਜ਼ਿਲ੍ਹੇ ਤੋਂ ਸਾਹਮਣੇ ਆਏ ਹਨ। ਸੂਬੇ ‘ਚ ਵੀਰਵਾਰ ਨੂੰ ਕੋਰੋਨਾ ਦੇ ਕੁੱਲ 451 ਟੈਸਟ ਕੀਤੇ ਗਏ।
Categories

Recent Posts