Trending Now
#ਪਰਮਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਵਿਰੋਧ ਵਿੱਚ ਪੰਜਾਬ ਬੰਦ, ਫਿਰੋਜ਼ਪੁਰ ਦੇ ਬਾਜ਼ਾਰਾਂ ਵਿੱਚ ਛਾਇਆ ਸੰਨਾਟਾ; 7 ਨੰਬਰ ਚੁੰਗੀ ’ਤੇ ਜਥੇਬੰਦੀਆਂ ਦਾ ਧਰਨਾ
#ਫਿਰੋਜ਼ਪੁਰ ਵਿੱਚ ਭਾਜਪਾ ਨੇ ਨਸ਼ਿਆਂ ਦੇ ਮੁੱਦੇ ਅਤੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਰਾਜਪਾਲ ਦੇ ਨਾਮ ਏਡੀਸੀ ਨੂੰ ਸੌਂਪਿਆ ਮੰਗ ਪੱਤਰ
#ਨਿਰਭਓ ਨਿਰਵੈਰ ਸੇਵਾ ਸੁਸਾਇਟੀ ਵੱਲੋਂ ਕੁੱਲਗੜ੍ਹੀ ਵਿਖੇ ਅੱਖਾਂ ਦਾ ਵਿਸ਼ਾਲ ਮੁਫ਼ਤ ਕੈਂਪ
#ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚਾਈਨੀਜ਼ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ
#ਗੁਰੂ ਕੀ ਰਸੋਈ ਮੁਕਾਬਲਿਆਂ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ ਖੇਤਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ, ਲੱਖਾਂ ਰੁਪਏ ਦੇ ਇਨਾਮ ਜਿੱਤੇ
#ਫੰਡਾਂ ਦੀ ਘਾਟ ਕਾਰਨ ਖੇਡਾਂ ਨਾ ਕਰਵਾਉਣ ਅਤੇ ਬਕਾਇਆ ਰਾਸ਼ੀ ਨਾ ਮਿਲਣ ’ਤੇ ਮਿਡ-ਡੇ-ਮੀਲ ਬੰਦ ਕਰਨ ਦਾ ਐਲਾਨ
#ਪੰਜਾਬ ਗੌਰਮੈਂਟ ਪੈਨਸ਼ਨਰਜ਼ ਅਸੋਸ਼ੀਏਸ਼ਨ ਵੱਲੋ ਮਾਸਿਕ ਮੀਟਿੰਗ ਦਾ ਆਯੋਜਨ
#ਪੰਜਾਬ ਦੇ ਮੱਛੀ ਕਾਸ਼ਤਕਾਰ ਕਿਸਾਨਾਂ ਵੱਲੋਂ ਪਿੰਡ ਕਾਹਨ ਸਿੰਘ ਵਾਲਾ ਵਿਖ਼ੇ ਬਣੇ ਮੱਛੀ ਫਾਰਮ ਦਾ ਕੀਤਾ ਗਿਆ ਦੌਰਾ
#-ਐਸ.ਡੀ.ਐਮ. ਵੱਲੋਂ ਡਰੱਗ ਹੌਟਸਪੌਟ ਖੇਤਰਾਂ ਦਾ ਦੌਰਾ, ਲੋਕਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ
#ਕਤਲ, ਫਿਰੌਤੀ ਤੇ ਨਾਜਾਇਜ਼ ਹਥਿਆਰਾਂ ਦੇ ਮਾਮਲਿਆਂ ’ਚ 8 ਆਰੋਪੀ ਗ੍ਰਿਫ਼ਤਾਰ
ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲੀ ਧਮਕੀ , ਪੁਲਿਸ ਨੇ ਵਧਾਈ ਸੁਰੱਖਿਆ
- kakkar.news
- December 23, 2022
- Crime Punjab
ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲੀ ਧਮਕੀ , ਪੁਲਿਸ ਨੇ ਵਧਾਈ ਸੁਰੱਖਿਆ
ਮਾਨਸਾ 23 ਦਸੰਬਰ 2022 (ਸਿਟੀਜ਼ਨਜ਼ ਵੋਇਸ)
ਇਸ ਸਮੇਂ ਦੀ ਖਬਰ ਮਾਨਸਾ ਤੋਂ ਆ ਰਹੀ ਹੈ। ਮਾਨਸਾ ਪੁਲਿਸ ਦੁਆਰਾ ਪੰਜਾਬੀ ਗਾਇਕ ਸਿੱਧ ਮੂਸੇਵੇਲ ਨੇ ਘਰ ਦੀ ਸੁਰੱਖਿਆ ਨੂੰ ਤੇਜ਼ ਕੀਤਾ ਹੈ। ਪੁਲਿਸ ਕਰਮੀਆਂ ਨੂੰ ਚੱਪੇ ਚੱਪੇ ਤੇ ਤੈਨਾਤ ਕਰ ਦਿੱਤਾ ਗਿਆ ਹੈ । ਇਸ ਦੇ ਨਾਲ ਹੀ ਘਰ ਦੇ ਨਾਲ LMG ਵਾਹਨਾਂ ਨੂੰ ਤੈਨਾਤ ਕਰ ਦਿੱਤਾ ਗਿਆ ਹੈ। ਇਕ ਤਰ੍ਹਾਂ ਨਾਲ ਪਿੰਡ ਮੂਸਾ ਨੂੰ ਸੀਲ ਕਰ ਦਿੱਤਾ ਗਿਆ। ਪਿੰਡ ਦੇ ਅੰਦਰ ਆਉਣ ਵਾਲੇ ਲੋਕਾਂ ਦੀ ਤਲਾਸ਼ੀ ਲੈਣ ਤੋਂ ਬਾਅਦ ਹੀ ਓਹਨਾ ਨੂੰ ਅੰਦਰ ਆਉਣ ਦੀਤਾ ਜਾ ਰਿਹਾ ਹੈ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਮਾਨਸਾ ਪੁਲਿਸ ਦੀ ਸੂਚਨਾ ਮਿਲੀ ਹੈ ਕਿ ਸਿੱਧ ਮੂਸੇਵਾਲੇ ਦੇ ਪਰਿਵਾਰ ‘ਤੇ ਅੱਜ ਜਾਨਲੇਵਾ ਹਮਲਾ ਸਕਦਾ ਹੈ। ਇਸ ਖ਼ਬਰ ਨੂੰ ਮੱਦੇਨਜ਼ਰ ਰੱਖਦੇ ਹੋਏ ਦਰੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ਵਧਾ ਦਿਤੀ ਗਈ ਹੈ । ਫਿਲਹਾਲ ਮੂਸੇਵਾਲੇ ਦੇ ਪਰਿਵਾਰ ਨੇ ਇਸ ‘ਤੇ ਕੋਈ ਟਿੱਪਣੀ ਨਹੀਂ ਕੀਤੀ ਹੈ।
Categories

Recent Posts