Trending Now
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
ਫਿਰੋਜ਼ਪੁਰ ਕੇਂਦਰੀ ਜੇਲ੍ਹ ਚ’ ਤਲਾਸ਼ੀ ਦੌਰਾਨ 4 ਮੋਬਾਈਲ ਅਤੇ ਹੋਰ ਵੀ ਇਤਰਾਜ਼ਯੋਗ ਸਮਗਰੀ ਬਰਾਮਦ
- kakkar.news
- December 24, 2022
- Crime Punjab
ਫਿਰੋਜ਼ਪੁਰ ਕੇਂਦਰੀ ਜੇਲ੍ਹ ਚ’ ਤਲਾਸ਼ੀ ਦੌਰਾਨ 4 ਮੋਬਾਈਲ ਅਤੇ ਹੋਰ ਵੀ ਇਤਰਾਜ਼ਯੋਗ ਸਮਗਰੀ ਬਰਾਮਦ
ਫਿਰੋਜ਼ਪੁਰ 24 ਦਸੰਬਰ 2022 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਕੇਂਦਰੀ ਜੇਲ੍ਹ ਨਸ਼ੀਲੇ ਪਦਾਰਥ ਤੇ ਮੋਬਾਈਲ ਫੋਨ ਦੀ ਬਰਾਮਦਗੀ ਨੂੰ ਲੈ ਕੇ ਪਿਛਲੇ ਕੁਝ ਸਮੇਂ ਤੋਂ ਸੁਰਖੀਆਂ ਵਿਚ ਹੈ। ਜੇਲ੍ਹ ਤੋਂ ਮੋਬਾਈਲ ਫੋਨ ਦੇ ਮਿਲਣ ਦਾ ਸਿਲਸਿਲਾ ਜਾਰੀ ਹੈ। ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਪ੍ਰਸ਼ਾਸਨ ਨੂੰ ਦੱਸ ਦਈਏ ਕਿ ਇਸ ਵਾਰ ਇਥੋਂ 4 ਮੋਬਾਇਲ ਫੋਨ, 68 ਜ਼ਰਦੇ ਦੀਆ ਪੁੜੀਆਂ, 1 ਸਿਗਰੇਟ ਦੀ ਡੱਬੀ, 1 ਡਾਟਾ ਕੇਬਲ, 1 ਮੋਬਾਇਲ ਹੈੱਡਫੋਨ ਬਰਾਮਦ ਹੋਏ ਹਨ, ਜਿਸ ‘ਤੇ ਕਾਰਵਾਈ ਕਰਦੇ ਹੋਏ ਥਾਣਾ ਸਿਟੀ ‘ਚ 5 ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਜੇਲ ਦੇ ਬਾਹਰੋਂ ਜੇਲ੍ਹ ਅੰਦਰ ਸਮਾਨ ਸੁੱਟਣ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Categories

Recent Posts
- September 21, 2026
स्वच्छता ही सेवा अभियान के तहत रेलवे स्टेशनों पर विशेष सफाई अभियान
- September 21, 2026