Trending Now
#ਫਿਰੋਜ਼ਪੁਰ ਸਿਟੀ ਪੁਲਿਸ ਦਾ ਸਨੈਚਰਾਂ ਖ਼ਿਲਾਫ਼ ਐਕਸ਼ਨ, ਦੋ ਮੁਲਜ਼ਮ ਗ੍ਰਿਫ਼ਤਾਰ
#ਸਤੀਏਵਾਲਾ ਸਕੂਲ ਦੇ ਵਿਦਿਆਰਥੀਆਂ ਦਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿਖੇ ਵਿਦਿਅਕ ਟੂਰ
#ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ‘ਹਾਊਸ-ਟੂ-ਹਾਊਸ ਐਨੂਮੇਰੇਸ਼ਨ’ ਦਾ ਕੰਮ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ
#ਡੀ.ਏ. ਦੀ ਮੰਗ ਨੂੰ ਲੈ ਕੇ ਫਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਮੁਲਾਜ਼ਮ ਤੇ ਪੈਨਸ਼ਨਰ ਮੋਹਾਲੀ ਰੈਲੀ ਲਈ ਰਵਾਨਾ
#बीडीयू बैठक में हुई चर्चा : मिनी रेक सुविधा से कंटेनर लोडिंग को मिलेगा बढ़ावा।
#रेलवे फाटक एवं रेल पटरी पार करते समय सतर्क रहें और रेलवे नियमों का पालन करें।
#जुलाई माह में टिकट चेकिंग अभियान के दौरान 34,410 यात्री बिना टिकट अथवा अनियमित यात्रा करते हुए पाए गए।
#ਫਿਰੋਜ਼ਪੁਰ ਵਿੱਚ ਕਥਿਤ ਨੂਡਲਜ਼ ਫੈਕਟਰੀ ‘ਤੇ ਸਿਹਤ ਵਿਭਾਗ ਦਾ ਛਾਪਾ, ਗੰਦਗੀ ਦੇ ਢੇਰ ਵਿਚਕਾਰ ਬਣ ਰਿਹਾ ਸੀ ਖਾਣ-ਪੀਣ ਦਾ ਸਮਾਨ
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਿਲਚੇ ਵਿਖੇ ਪੁਲਿਸ-ਬੀਐਸਐਫ ਦਾ ਕਾਸੋ ਆਪਰੇਸ਼ਨ
#ਫਿਰੋਜ਼ਪੁਰ ‘ਚ ਹੀਰਾ ਸਿੰਘ ਤੂਤ ਦੀ 21ਵੀਂ ਪੁਸਤਕ ‘ਤੂਤ ਦੀ ਪੈੜ’ ਲੋਕ ਅਰਪਣ
STF ਲੁਧਿਆਣਾ ਨੇ ਦੋ ਨੌਜਵਾਨਾਂ ਨੂੰ 40 ਕਰੋੜ ਹੈਰੋਇਨ ਸਮੇਤ ਕੀਤਾ ਗਿਰਫ਼ਤਾਰ
- kakkar.news
- December 24, 2022
- Crime National Punjab
STF ਲੁਧਿਆਣਾ ਨੇ ਦੋ ਨੌਜਵਾਨਾਂ ਨੂੰ 40 ਕਰੋੜ ਹੈਰੋਇਨ ਸਮੇਤ ਕੀਤਾ ਗਿਰਫ਼ਤਾਰ
ਲੁਧਿਆਣਾ 24 ਦਸੰਬਰ 2022 (ਸਿਟੀਜ਼ਨਜ਼ ਵੋਇਸ)
STF ਲੁਧਿਆਣਾ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ‘ਚੋਂ ਅੱਠ ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ‘ਚ ਕੀਮਤ 40 ਕਰੋੜ ਰੁਪਏ ਹੈ। ਮੁਲਜ਼ਮਾਂ ਦੀ ਪਛਾਣ ਅਨਮੋਲ ਸਿੰਘ ਅਤੇ ਹੀਰਾ ਸਿੰਘ ਉਰਫ਼ ਰਾਜਵੀਰ ਵਜੋਂ ਹੋਈ ਹੈ।ਇਹ ਦੋਵੇਂ ਅੰਮ੍ਰਿਤਸਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਇਨ੍ਹਾਂ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ। ਇਨ੍ਹਾਂ ਕਥਿਤ ਦੋਸ਼ੀਆਂ ਨੇ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਸੀ।
Categories

Recent Posts