Trending Now
#ਫਿਰੋਜ਼ਪੁਰ ਸਿਟੀ ਪੁਲਿਸ ਦਾ ਸਨੈਚਰਾਂ ਖ਼ਿਲਾਫ਼ ਐਕਸ਼ਨ, ਦੋ ਮੁਲਜ਼ਮ ਗ੍ਰਿਫ਼ਤਾਰ
#ਸਤੀਏਵਾਲਾ ਸਕੂਲ ਦੇ ਵਿਦਿਆਰਥੀਆਂ ਦਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿਖੇ ਵਿਦਿਅਕ ਟੂਰ
#ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ‘ਹਾਊਸ-ਟੂ-ਹਾਊਸ ਐਨੂਮੇਰੇਸ਼ਨ’ ਦਾ ਕੰਮ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ
#ਡੀ.ਏ. ਦੀ ਮੰਗ ਨੂੰ ਲੈ ਕੇ ਫਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਮੁਲਾਜ਼ਮ ਤੇ ਪੈਨਸ਼ਨਰ ਮੋਹਾਲੀ ਰੈਲੀ ਲਈ ਰਵਾਨਾ
#बीडीयू बैठक में हुई चर्चा : मिनी रेक सुविधा से कंटेनर लोडिंग को मिलेगा बढ़ावा।
#रेलवे फाटक एवं रेल पटरी पार करते समय सतर्क रहें और रेलवे नियमों का पालन करें।
#जुलाई माह में टिकट चेकिंग अभियान के दौरान 34,410 यात्री बिना टिकट अथवा अनियमित यात्रा करते हुए पाए गए।
#ਫਿਰੋਜ਼ਪੁਰ ਵਿੱਚ ਕਥਿਤ ਨੂਡਲਜ਼ ਫੈਕਟਰੀ ‘ਤੇ ਸਿਹਤ ਵਿਭਾਗ ਦਾ ਛਾਪਾ, ਗੰਦਗੀ ਦੇ ਢੇਰ ਵਿਚਕਾਰ ਬਣ ਰਿਹਾ ਸੀ ਖਾਣ-ਪੀਣ ਦਾ ਸਮਾਨ
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਿਲਚੇ ਵਿਖੇ ਪੁਲਿਸ-ਬੀਐਸਐਫ ਦਾ ਕਾਸੋ ਆਪਰੇਸ਼ਨ
#ਫਿਰੋਜ਼ਪੁਰ ‘ਚ ਹੀਰਾ ਸਿੰਘ ਤੂਤ ਦੀ 21ਵੀਂ ਪੁਸਤਕ ‘ਤੂਤ ਦੀ ਪੈੜ’ ਲੋਕ ਅਰਪਣ
ਜਲਾਲਾਬਾਦ ਤੋਂ ਵਿਧਾਇਕ ਜਗਦੀਪ ਗੋਲਡੀ ਕੰਬੋਜ ‘ਤੇ ਜਾਨਲੇਵਾ ਹਮਲਾ,
- kakkar.news
- December 24, 2022
- Crime Punjab
ਜਲਾਲਾਬਾਦ ਤੋਂ ਵਿਧਾਇਕ ਜਗਦੀਪ ਗੋਲਡੀ ਕੰਬੋਜ ‘ਤੇ ਜਾਨਲੇਵਾ ਹਮਲਾ,
ਫਿਰੋਜ਼ਪੁਰ /ਜਲਾਲਾਬਾਦ 24 ਦਸੰਬਰ 2022 (ਸਿਟੀਜ਼ਨਜ਼ ਵੋਇਸ)
ਜਲਾਲਾਬਾਦ ਤੋਂ ਵਿਧਾਇਕ ਜਗਦੀਪ ਗੋਲਡੀ ਕੰਬੋਜ ‘ਤੇ ਜਾਨਲੇਵਾ ਹਮਲਾ ਕਰਨ ਦੇ ਆਰੋਪ ‘ਚ 3 ਲੋਕਾਂ ਦੇ ਖਿਲਾਫ਼ ਬਾਏ ਨਾਮ ਅਤੇ 10 ਤੋਂ 15 ਅਣਪਛਾਤਿਆਂ ਦੇ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਦਰਅਸਲ ਚੱਕ ਜਾਨੀਸਰ ਪਿੰਡ ਵਿਖੇ ਇਕ ਸਰਕਾਰੀ ਪ੍ਰੋਗਰਾਮ ਵਿਚ ਵਿਧਾਇਕ ਜਗਦੀਪ ਗੋਲਡੀ ਕੰਬੋਜ ਪਹੁੰਚੇ ਸਨ।
Categories

Recent Posts