Trending Now
#ਫਿਰੋਜ਼ਪੁਰ ਸਿਟੀ ਪੁਲਿਸ ਦਾ ਸਨੈਚਰਾਂ ਖ਼ਿਲਾਫ਼ ਐਕਸ਼ਨ, ਦੋ ਮੁਲਜ਼ਮ ਗ੍ਰਿਫ਼ਤਾਰ
#ਸਤੀਏਵਾਲਾ ਸਕੂਲ ਦੇ ਵਿਦਿਆਰਥੀਆਂ ਦਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿਖੇ ਵਿਦਿਅਕ ਟੂਰ
#ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ‘ਹਾਊਸ-ਟੂ-ਹਾਊਸ ਐਨੂਮੇਰੇਸ਼ਨ’ ਦਾ ਕੰਮ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ
#ਡੀ.ਏ. ਦੀ ਮੰਗ ਨੂੰ ਲੈ ਕੇ ਫਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਮੁਲਾਜ਼ਮ ਤੇ ਪੈਨਸ਼ਨਰ ਮੋਹਾਲੀ ਰੈਲੀ ਲਈ ਰਵਾਨਾ
#बीडीयू बैठक में हुई चर्चा : मिनी रेक सुविधा से कंटेनर लोडिंग को मिलेगा बढ़ावा।
#रेलवे फाटक एवं रेल पटरी पार करते समय सतर्क रहें और रेलवे नियमों का पालन करें।
#जुलाई माह में टिकट चेकिंग अभियान के दौरान 34,410 यात्री बिना टिकट अथवा अनियमित यात्रा करते हुए पाए गए।
#ਫਿਰੋਜ਼ਪੁਰ ਵਿੱਚ ਕਥਿਤ ਨੂਡਲਜ਼ ਫੈਕਟਰੀ ‘ਤੇ ਸਿਹਤ ਵਿਭਾਗ ਦਾ ਛਾਪਾ, ਗੰਦਗੀ ਦੇ ਢੇਰ ਵਿਚਕਾਰ ਬਣ ਰਿਹਾ ਸੀ ਖਾਣ-ਪੀਣ ਦਾ ਸਮਾਨ
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਿਲਚੇ ਵਿਖੇ ਪੁਲਿਸ-ਬੀਐਸਐਫ ਦਾ ਕਾਸੋ ਆਪਰੇਸ਼ਨ
#ਫਿਰੋਜ਼ਪੁਰ ‘ਚ ਹੀਰਾ ਸਿੰਘ ਤੂਤ ਦੀ 21ਵੀਂ ਪੁਸਤਕ ‘ਤੂਤ ਦੀ ਪੈੜ’ ਲੋਕ ਅਰਪਣ
ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ -ਛਾਪੇਮਾਰੀ ਦੌਰਾਨ 40 ਗ੍ਰਾਮ ਹੈਰੋਈਨ ਸਮੇਤ 1 ਵਿਅਕਤੀ ਨੂੰ ਕੀਤਾ ਗਿਰਫ਼ਤਾਰ
- kakkar.news
- December 24, 2022
- Crime Punjab
ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ -ਛਾਪੇਮਾਰੀ ਦੌਰਾਨ 40 ਗ੍ਰਾਮ ਹੈਰੋਈਨ ਸਮੇਤ 1 ਵਿਅਕਤੀ ਨੂੰ ਕੀਤਾ ਗਿਰਫ਼ਤਾਰ
ਫਿਰੋਜ਼ਪੁਰ 24 ਦਸੰਬਰ 2022 (ਅਨੁਜ ਕੱਕੜ ਟੀਨੂੰ)
ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਦੇ ਛਾਪੇਮਾਰੀ ਦੌਰਾਨ 40 ਗ੍ਰਾਮ ਹੈਰੋਈਨ ਸਮੇਤ 1 ਵਿਅਕਤੀ ਨੂੰ ਗਿਰਫ਼ਤਾਰ ਕਰ ਕੇ ਉਸ ਖਿਲਾਫ ਐਨ ਡੀ ਪੀ ਏਸ ਐਕਟ ਤੇ ਤਹਿਤ ਮਾਮਲਾ ਦਰਜ ਕੀਤਾ ਹੈ !
ਇਸ ਬਾਰੇ ਜਾਣਕਰੀ ਦਿੰਦਿਆਂ ਅੱਜ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਦੇ ਸਬ ਇੰਸਪੈਕਟਰ ਅਜਮੇਰ ਸਿੰਘ ਨੇ ਦੱਸਿਆ ਕਿ ਓਨਾ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਮਨਜੀਤ ਪੈਲਸ ਵਾਲੀ ਗਲੀ ਪਾਸ ਪੁੱਜੇ ਤਾ ਇਕ ਨੌਜਵਾਨ ਲੜਕਾ ਖੜਾ ਦਿਖਾਈ ਦਿਤਾ! ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾਹ ਗਿਆ ਤੇ ਇਕ ਦਮ ਪਿੱਛੇ ਮੁੜ ਪਿਆ, ਜਿਸ ਨੂੰ ਪੁਲਿਸ ਪਾਰਟੀ ਵਲੋਂ ਸ਼ੱਕ ਦੇ ਬਿਨਾ ਤੇ ਕਾਬੂ ਕਰ ਕੇ ਉਸ ਦੀ ਤਲਾਸ਼ੀ ਲਈ ਗਈ ਤਾ ਉਸ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ ਹੋਇ! ਪੁਲਿਸ ਨੇ ਦੱਸਿਆ ਕੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ!
Categories

Recent Posts