• February 4, 2026

-ਸਰਕਾਰ ਵੱਲੋਂ ਗਠਿਤ ਕੀਤੀਆਂ ਕਮੇਟੀਆਂ ਨੇ ਜ਼ੀਰਾ ਫੈਕਟਰੀ ਅਤੇ ਵੱਖ ਵੱਖ ਪਿੰਡਾਂ ਦਾ ਕੀਤਾ ਦੌਰਾ, -ਫੈਕਟਰੀ ਅਤੇ ਪਿੰਡਾਂ ਵਿਚ ਪਾਣੀ ਦੀ ਕੀਤੀ ਸੈਂਪਲਿੰਗ ਅਤੇ ਲੋਕਾਂ ਨਾਲ ਵੀ ਕੀਤੀ ਗੱਲਬਾਤ