Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
STF ਫਿਰੋਜ਼ਪੁਰ ਰੇਂਜ ਵੱਲੋ ਹੈਰੋਇੰਨ ਦੀ ਸਪਲਾਈ ਕਰ ਰਹੇ ਦੋਸ਼ੀ ਨੂੰ 01 ਕਿਲੋਗ੍ਰਾਮ ਹੈਰੋਇੰਨ ਸਮੇਤ ਕੀਤਾ ਗ੍ਰਿਫਤਾਰ ।
- 141 Views
- kakkar.news
- December 26, 2022
- Crime Punjab
STF ਫਿਰੋਜ਼ਪੁਰ ਰੇਂਜ ਵੱਲੋ ਹੈਰੋਇੰਨ ਦੀ ਸਪਲਾਈ ਕਰ ਰਹੇ ਦੋਸ਼ੀ ਨੂੰ 01 ਕਿਲੋਗ੍ਰਾਮ ਹੈਰੋਇੰਨ ਸਮੇਤ ਕੀਤਾ ਗ੍ਰਿਫਤਾਰ ।
ਫਿਰੋਜ਼ਪੁਰ 26 ਦਸੰਬਰ 2022 (ਸੁਭਾਸ਼ ਕੱਕੜ)
ਸ਼੍ਰੀ ਸਨੇਹਦੀਪ ਸ਼ਰਮਾ ਪੀ.ਪੀ.ਐਸ ਏ.ਆਈ.ਜੀ ਐਸ.ਟੀ.ਐਫ ਫਿਰੋਜ਼ਪੁਰ ਰੇਂਜ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੀ ਰਾਜਬੀਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ, ਐਸ.ਟੀ.ਐਫ ਰੇਂਜ਼ ਦੀ ਯੋਗ ਅਗਵਾਈ ਹੇਠ ਸ:ਥ ਸਤਪਾਲ 107/ਵਿਰੋਜਪੁਰ ਨੇ ਸਮੇਤ ਸਾਥੀ ਕ੍ਰਮਚਾਰੀਆਂ ਦੇ ਕੁਲਵੰਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਕਮਾਲੇ ਵਾਲਾ ਥਾਣਾ ਸਦਰ ਫਿਰੋਜਪੁਰ ਨੂੰ 01 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।ਉਕਤ ਦੋਸ਼ੀ ਪਰ ਮੁਕੱਦਮਾਂ ਨੰਬਰ 319 ਮਿਤੀ 25-12-2022 ਅਧ 21 ਐਨ.ਡੀ.ਪੀ.ਐਸ ਐਕਟ ਥਾਣਾ ਐਸ.ਟੀ.ਐਫ., ਐਸ.ਏ.ਐਸ ਨਗਰ ਦਰਜ ਰਜਿਸਟਰ ਕੀਤਾ ਗਿਆ ਹੈ।ਮੁਕੱਦਮਾਂ ਦੀ ਤਫਤੀਸ਼ ਜਾਰੀ ਹੈ।ਦੌਰਾਨੋ ਤਫਤੀਸ਼ ਇਸਦੇ ਬੈਕਵਰਡ ਅਤੇ ਫਾਰਵਰਡ ਲਿੰਕ ਟਰੇਸ ਕੀਤੇ ਜਾਣਗੇ।
Categories

Recent Posts

