Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਅੰਮ੍ਰਿਤਸਰ ‘ਚ ਕੰਮ ਤੋਂ ਘਰ ਪਰਤ ਰਹੇ ਨੌਜਵਾਨ ਦਾ ਗੋਲ਼ੀ ਮਾਰਕੇ ਕਤਲ
- kakkar.news
- December 29, 2022
- Crime Punjab
ਅੰਮ੍ਰਿਤਸਰ ‘ਚ ਕੰਮ ਤੋਂ ਘਰ ਪਰਤ ਰਹੇ ਨੌਜਵਾਨ ਦਾ ਗੋਲ਼ੀ ਮਾਰਕੇ ਕਤਲ
ਅੰਮ੍ਰਿਤਸਰ 29 ਦਸੰਬਰ 2022 (ਸਿਟੀਜ਼ਨਜ਼ ਵੋਇਸ)
ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੇ ਮਾਨਾ ਵਾਲਾ ਵਿੱਚ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।ਜਾਣਕਾਰੀ ਅਨੁਸਾਰ ਲੁਟੇਰਿਆਂ ਨੇ ਦੇਰ ਰਾਤ ਕੰਮ ਤੋਂ ਘਰ ਪਰਤ ਰਹੇ ਦੋ ਭਰਾਵਾਂ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਲੁਟੇਰਿਆਂ ਨੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ‘ਚ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੂਜੇ ਦੀ ਲੱਤ ‘ਚ ਗੋਲ਼ੀ ਲੱਗੀ। ਦੂਜੇ ਪਾਸੇ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਘਟਨਾ ਦਾ ਜਾਇਜ਼ਾ ਲੈਂਦੇ ਹੋਏ ਸੀ.ਸੀ.ਟੀ.ਵੀ. ਫੁਟੇਜ ਹਾਸਲ ਕਰ ਲਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਲੁਟੇਰੇ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਣਗੇ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026