Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਫਿਰੋਜ਼ਪੁਰ ਵਿੱਚ ਪੰਜਾਬ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ
- kakkar.news
- December 31, 2022
- Punjab
ਫਿਰੋਜ਼ਪੁਰ ਵਿੱਚ ਪੰਜਾਬ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ
ਫਿਰੋਜ਼ਪੁਰ 31 ਦਸੰਬਰ 2022 (ਸੁਭਾਸ਼ ਕੱਕੜ)
ਅੱਜ ਫਿਰੋਜ਼ਪੁਰ ਵਿਖੇ ਪੰਜਾਬ ਪੁਲਿਸ ਵਲੋਂ ਭਾਰੀ ਪੁਲਿਸ ਬੱਲ ਨਾਲ ਸ਼ਹਿਰ ਵਿਖੇ ਫਲੈਗ ਮਾਰਚ ਕੱਢਿਆ ਗਿਆ , ਜਿਸ ਵਿਚ ਡੀ ਐੱਸ ਪੀ ਫਿਰੋਜ਼ਪੁਰ ਤੋਂ ਇਲਾਵਾ ਐੱਸ ਐਚ ਓ ਸਦਰ ਤੋਂ ਇਲਾਵਾ ਹੋਰ ਵੀ ਅਫਸਰ ਫਲੈਗ ਮਾਰਚ ਵਿਚ ਮੌਜ਼ੂਦ ਸਨ, ਡੀਐਸਪੀ ਸੁਰਿੰਦਰ ਬਾਂਸਲ ਨੇ ਦੱਸਿਆ ਕਿ ਨਵੇਂ ਸਾਲ ਨੂੰ ਲੈ ਕੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਚੈਕਿੰਗ ਵੀ ਕੀਤੀ ਗਈ ਹੈ, ਗੁੰਡਿਆਂ ਨੂੰ ਪੰਜਾਬ ਪੁਲਿਸ ਨੇ ਚੇਤਾਵਨੀ ਵੀ ਦਿਤੀ ਅਤੇ ਸ਼ਰਾਰਤੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026