Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਅੰਮ੍ਰਿਤਸਰ-ਅਟਾਰੀ ਨੈਸ਼ਨਲ ਹਾਈਵੇ ’ਤੇ ਵਾਪਰਿਆ ਭਿਆਨਕ ਹਾਦਸਾ, 4 ਵਿਅਕਤੀਆਂ ਦੀ ਮੌਕੇ ’ਤੇ ਮੌਤ
- kakkar.news
- January 1, 2023
- Crime Punjab
ਅੰਮ੍ਰਿਤਸਰ-ਅਟਾਰੀ ਨੈਸ਼ਨਲ ਹਾਈਵੇ ’ਤੇ ਵਾਪਰਿਆ ਭਿਆਨਕ ਹਾਦਸਾ, 4 ਵਿਅਕਤੀਆਂ ਦੀ ਮੌਕੇ ’ਤੇ ਮੌਤ
ਅੰਮ੍ਰਿਤਸਰ 01 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਨਵੇਂ ਸਾਲ ਦੀ ਆਮਦ ਮੌਕੇ ਅੰਮ੍ਰਿਤਸਰ ਵਿੱਚ ਭਿਆਨਕ ਹਾਦਸਾ ਵਾਪਰਿਆ ਹੈ। ਅੰਮ੍ਰਿਤਸਰ-ਅਟਾਰੀ ਨੈਸ਼ਨਲ ਹਾਈਵੇ ’ਤੇ ਸਥਿਤ ਪਿੰਡ ਘਰਿੰਡਾ ਨੇੜੇ ਅਟਾਰੀ ਵੱਲ ਆ ਰਹੀ ਤੇਜ਼ ਰਫ਼ਤਾਰ ਵਰਨਾ ਕਾਰ ਨੇ ਆਟੋ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਕਰਕੇ 4 ਵਿਅਕਤੀਆਂ ਦੀ ਮੌਕੇ ’ਤੇ ਮੌਤ ਹੋ ਗਈ ਤੇ ਕਈ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਛੇਹਰਟਾ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਹਾਦਸਾ ਬੀਤੀ ਰਾਤ ਵਾਪਰਿਆ। ਹਾਸਲ ਜਾਣਕਾਰੀ ਮੁਤਾਬਕ ਸਰਹੱਦੀ ਪਿੰਡ ਨੇਸ਼ਟਾ ਦੇ ਮਜ਼ਦੂਰ ਸ਼ੈਲਰ ’ਚ ਮਜ਼ਦੂਰੀ ਕਰਕੇ ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਸਨ ਤਾਂ ਅੰਮ੍ਰਿਤਸਰ ਤੋਂ ਅਟਾਰੀ ਵੱਲ ਜਾ ਰਹੀ ਤੇਜ਼ ਰਫ਼ਤਾਰ ਵਰਨਾ ਕਾਰ ਨੇ ਆਟੋ ਨੂੰ ਪਿੱਛੋਂ ਟੱਕਰ ਮਾਰ ਦਿੱਤੀ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026