Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਜਲੰਧਰ ਵਿਖੇ ਸਰਕਾਰੀ ਤੇ ਗੈਰ-ਸਰਕਾਰੀ ਅਦਾਰਿਆਂ ਤੇ ਦੁਕਾਨਾਂ ਨੂੰ ਆਪਣੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਗਾਉਣੇ ਕੀਤੇ ਲਾਜ਼ਮੀ
- kakkar.news
- January 2, 2023
- Punjab
ਜਲੰਧਰ ਵਿਖੇ ਸਰਕਾਰੀ ਤੇ ਗੈਰ-ਸਰਕਾਰੀ ਅਦਾਰਿਆਂ ਤੇ ਦੁਕਾਨਾਂ ਨੂੰ ਆਪਣੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਗਾਉਣੇ ਕੀਤੇ ਲਾਜ਼ਮੀ
ਜਲੰਧਰ 02 ਜਨਵਰੀ 2023
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਜਲੰਧਰ ਪਹੁੰਚੇ। ਇੱਥੇ ਉਨ੍ਹਾਂ ਵੱਲੋਂ ਜਲੰਧਰ ਦੀ ਆਈਸਕ੍ਰੀਮ ਦੀ ਦੁਕਾਨ ਦਾ ਬੋਰਡ ਪੰਜਾਬੀ ਭਾਸ਼ਾ ਵਿੱਚ ਲਗਵਾਇਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਤੇ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਅਦਾਰਿਆਂ ਤੇ ਦੁਕਾਨਾਂ ਨੂੰ ਆਪਣੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਗਾਉਣ ਲਈ ਕਿਹਾ ਗਿਆ ਹੈ। ਇਹ ਕੰਮ ਹੁਣ ਸ਼ੁਰੂ ਹੋ ਗਿਆ ਹੈ। ਲੋਕਾਂ ਨੇ ਪੰਜਾਬੀ ਭਾਸ਼ਾ ਵਿੱਚ ਬੋਰਡ ਲਾਉਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੋ ਅਜਿਹਾ ਨਹੀਂ ਕਰਨਗੇ, ਉਨ੍ਹਾਂ ਖ਼ਿਲਾਫ਼ ਕੁਝ ਸਮੇਂ ਬਾਅਦ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਸਪਸ਼ਟ ਕੀਤਾ ਕਿ ਪੰਜਾਬੀ ਭਾਸ਼ਾ ਵਿੱਚ ਸਖ਼ਤੀ ਨਾਲ ਬੋਰਡ ਲਗਾਏ ਜਾਣਗੇ।
Categories

Recent Posts