Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
ਸੀਆਈਏ ਟੀਮ ਰੂਪਨਗਰ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ 6 ਕਾਰਕੁਨਾਂ ਨੂੰ 12 ਪਿਸਤੌਲ ਅਤੇ 50 ਕਾਰਤੂਸ ਸਮੇਤ ਕੀਤਾ ਕਾਬੂ
- 76 Views
- kakkar.news
- January 2, 2023
- Crime Punjab
ਸੀਆਈਏ ਟੀਮ ਰੂਪਨਗਰ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ 6 ਕਾਰਕੁਨਾਂ ਨੂੰ 12 ਪਿਸਤੌਲ ਅਤੇ 50 ਕਾਰਤੂਸ ਸਮੇਤ ਕੀਤਾ ਕਾਬੂ
ਰੂਪਨਗਰ 02 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਸੀਆਈਏ ਟੀਮ ਰੂਪਨਗਰ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ 6 ਕਾਰਕੁਨਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 12 ਪਿਸਤੌਲ ਅਤੇ 50 ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਨੇ ਹਥਿਆਰਾਂ ਦੀ ਤਸਕਰੀ ਦੀ ਐਫਆਈਆਰ ਦਰਜ ਕਰ ਲਈ ਹੈ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਵੱਡੀ ਕਾਮਯਾਬੀ ਹੈ। ਇਸ ਤੋਂ ਪਹਿਲਾਂ ਵੀ ਰੂਪਨਗਰ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਚੱਲ ਰਹੇ ਹਥਿਆਰਾਂ ਦੀ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਸੀ।
Categories

Recent Posts

