Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਅੰਮ੍ਰਿਤਸਰ ਦੇ ਅਜਨਾਲਾ ਸੈਕਟਰ ‘ਚ ਪਾਕਿਸਤਾਨੀ ਘੁਸਪੈਠੀਆ BSF ਨੇ ਕੀਤਾ ਢੇਰ
- kakkar.news
- January 3, 2023
- Crime National Punjab
ਅੰਮ੍ਰਿਤਸਰ ਦੇ ਅਜਨਾਲਾ ਸੈਕਟਰ ‘ਚ ਪਾਕਿਸਤਾਨੀ ਘੁਸਪੈਠੀਆ BSF ਨੇ ਕੀਤਾ ਢੇਰ
ਅੰਮ੍ਰਿਤਸਰ 03 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਅੰਮ੍ਰਿਤਸਰ ਤੋਂ ਵੱਡੀ ਖਬਰ ਆਈ ਹੈ। ਅੰਮ੍ਰਿਤਸਰ ਦੇ ਅਜਨਾਲਾ ਸੈਕਟਰ ‘ਚ ਪਾਕਿਸਤਾਨੀ ਘੁਸਪੈਠੀਆ ਮਾਰਿਆ ਗਿਆ ਹੈ। ਬੀਐਸਐਫ ਨੇ ਸਰਹੱਦ ‘ਤੇ ਰਾਤ ਨੂੰ ਪਾਕਿਸਤਾਨੀ ਘੁਸਪੈਠੀਏ ਨੂੰ ਮਾਰਿਆ ਹੈ। ਉਸ ਕੋਲੋਂ ਇੱਕ ਹਥਿਆਰ ਵੀ ਬਰਾਮਦ ਹੋਇਆ ਹੈ। ਇਲਾਕੇ ਦੀ ਤਲਾਸ਼ੀ ਜਾਰੀ ਹੈ।ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਰਾਮਦਾਸ ਇਲਾਕੇ ‘ਚ ਬੀਓਪੀ ਛੰਨਾ ਨੇੜੇ ਬੀਐਸਐਫ ਨੇ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ। ਬੀਐਸਐਫ ਵੱਲੋਂ ਇਲਾਕੇ ‘ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਬੀਐਸਐਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਇਸ ਦੀ ਪੁਸ਼ਟੀ ਕੀਤੀ ਹੈ।
Categories

Recent Posts