Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੀ ਮਹਿਲਾ ਸ਼ਰਧਾਲੂ ਦੇ ਬੈਗ ‘ਚੋਂ ਮਿਲੇ ਜਿੰਦਾ ਕਾਰਤੂਸ
- 220 Views
- kakkar.news
- January 3, 2023
- Crime Punjab
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੀ ਮਹਿਲਾ ਸ਼ਰਧਾਲੂ ਦੇ ਬੈਗ ‘ਚੋਂ ਮਿਲੇ ਜਿੰਦਾ ਕਾਰਤੂਸ
ਗੂਰਦਾਸਪੁਰ 03 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਡੇਰਾ ਬਾਬਾ ਨਾਨਕ ਦੀ ਕੌਮੀ ਸਰਹੱਦ ‘ਤੇ ਸਥਿਤ ਪੈਸੰਜਰ ਟਰਮੀਨਲ ‘ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ (Gurdwara Sri Kartarpur Sahib Pakistan) ਜਾਣ ਵਾਲੀ ਇਕ ਮਹਿਲਾ ਸ਼ਰਧਾਲੂ ਦੇ ਬੈਗ ‘ਚੋਂ 12 ਬੋਰ ਦੇ ਪਿਸਤੌਲ ਦੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।ਮਹਿਲਾ ਸ਼ਰਧਾਲੂ ਦੀ ਪਛਾਣ ਭੁਪਿੰਦਰ ਕੌਰ ਪਤਨੀ ਨੰਦ ਸਿੰਘ ਵਾਸੀ ਰਾਜਨ ਐਨਕਲੇਵ, ਜਲੰਧਰ ਵਜੋਂ ਹੋਈ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡੇਰਾ ਬਾਬਾ ਨਾਨਕ ਦੀ ਇੰਚਾਰਜ ਦਿਲਪ੍ਰੀਤ ਕੌਰ ਭੰਗੂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ।
Categories

Recent Posts

