• October 16, 2024

ਸਾਲ 2022 ਦੌਰਾਨ ਸੇਵਾ ਕੇਂਦਰਾਂ ਤੋਂ 3 ਲੱਖ ਤੋਂ ਵਧੇਰੇ ਲੋਕਾਂ ਨੇ ਵੱਖ—ਵੱਖ ਸੇਵਾਵਾਂ ਦਾ ਲਿਆ ਲਾਹਾ—ਡਿਪਟੀ ਕਮਿਸ਼ਨਰ ਫਾਜ਼ਿਲਕਾ, -ਫਾਜ਼ਿਲਕਾ ਜ਼ਿਲ੍ਹੇ ਅੰਦਰ ਚੱਲ ਰਹੇ ਹਨ 21 ਸੇਵਾ ਕੇਂਦਰ