• October 16, 2024

-ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਰੋਹ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ, -ਮਨੋਹਰ ਲਾਲ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਿਰੋਜ਼ਪੁਰ ਛਾਉਣੀ ਵਿਖੇ ਮਨਾਇਆ ਜਾਵੇਗਾ ਗਣਤੰਤਰ ਦਿਵਸ,