Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਫਾਜ਼ਿਲਕਾ ਚ 29 ਪੈਕੇਟ ਹੈਰੋਇਨ ਸਣੇ ਦੋ ਤਸਕਰ ਗ੍ਰਿਫਤਾਰ
- 146 Views
- kakkar.news
- January 7, 2023
- Crime Punjab
ਫਾਜ਼ਿਲਕਾ ਚ 29 ਪੈਕੇਟ ਹੈਰੋਇਨ ਸਣੇ ਦੋ ਤਸਕਰ ਗ੍ਰਿਫਤਾਰ
ਫਾਜ਼ਿਲਕਾ 7 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਬੀਐਸਐਫ ਅਤੇ ਪੰਜਾਬ ਪੁਲਿਸ ਦੇ ਸਾਂਝੇ ਅਪਰੇਸ਼ਨ ਦੌਰਾਨ ਸਰਹੱਦ ਤੋਂਹੈਰੋਇ ਨ ਦੇ 29 ਪੈਕੇਟ ਬਰਾਮਦ ਕੀਤੇ ਹਨ। ਇਨ੍ਹਾਂ ਵਿਚ ਕਰੀਬ 31 ਕਿਲੋ 200 ਗਰਾਮ ਹੈਰੋਇਨ ਸੀ। ਦੱਸਿਆ ਜਾ ਰਿਹਾ ਕਿ ਸਰਹੱਦ ‘ਤੇ ਪਾਕਿਸਤਾਨੀ ਤਸਕਰਾਂ ਦੀ ਸਰਗਰਮੀਆਂ ਦੇਖੀਆਂ ਗਈਆਂ ਸੀ ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਦੋ ਤਸਕਰਾਂ ਨੂੰ ਵੀ ਕਾਬੂ ਕੀਤਾ ਗਿਆ ਹੈ।ਇਹ ਘਟਨਾ ਫਾਜ਼ਿਲਕਾ ਨਾਲ ਲੱਗਦੇ ਭਾਰਤ-ਪਾਕਿ ਸਰਹੱਦ ਦੇ ਕੋਲ ਵਾਪਰੀ ਹੈ।
Categories

Recent Posts


- October 15, 2025