Trending Now
#बीडीयू बैठक में हुई चर्चा : मिनी रेक सुविधा से कंटेनर लोडिंग को मिलेगा बढ़ावा।
#रेलवे फाटक एवं रेल पटरी पार करते समय सतर्क रहें और रेलवे नियमों का पालन करें।
#जुलाई माह में टिकट चेकिंग अभियान के दौरान 34,410 यात्री बिना टिकट अथवा अनियमित यात्रा करते हुए पाए गए।
#ਫਿਰੋਜ਼ਪੁਰ ਵਿੱਚ ਕਥਿਤ ਨੂਡਲਜ਼ ਫੈਕਟਰੀ ‘ਤੇ ਸਿਹਤ ਵਿਭਾਗ ਦਾ ਛਾਪਾ, ਗੰਦਗੀ ਦੇ ਢੇਰ ਵਿਚਕਾਰ ਬਣ ਰਿਹਾ ਸੀ ਖਾਣ-ਪੀਣ ਦਾ ਸਮਾਨ
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਿਲਚੇ ਵਿਖੇ ਪੁਲਿਸ-ਬੀਐਸਐਫ ਦਾ ਕਾਸੋ ਆਪਰੇਸ਼ਨ
#ਫਿਰੋਜ਼ਪੁਰ ‘ਚ ਹੀਰਾ ਸਿੰਘ ਤੂਤ ਦੀ 21ਵੀਂ ਪੁਸਤਕ ‘ਤੂਤ ਦੀ ਪੈੜ’ ਲੋਕ ਅਰਪਣ
#बेवजह चेन पुलिंग पर आरपीएफ का शिकंजा, फिरोजपुर मंडल में 150 मामलों पर कार्रवाई।
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵੱਲੋਂ ‘ਇੰਡਕਸ਼ਨ ਪ੍ਰੋਗਰਾਮ-2026’ ਦੌਰਾਨ “ਰੁੱਖ ਲਗਾਉਣ ਦੀ ਮੁਹਿੰਮ” ਦਾ ਆਯੋਜਨ
#2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਤੇਜ਼ ਕੀਤੀਆਂ ਸਰਗਰਮੀਆਂ,
#ਪੀ. ਏ. ਯੂ.-ਕੇ.ਵੀ.ਕੇ. ਫ਼ਿਰੋਜ਼ਪੁਰ ਵਿਖੇ ਸਾਬਣ ਅਤੇ ਸਫ਼ਾਈ ਪਦਾਰਥ ਬਣਾਉਣ ਸਬੰਧੀ ਕਿੱਤਾ ਮੁੱਖੀ ਸਿਖਲਾਈ ਕੈਂਪ ਆਯੋਜਿਤ
ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਦੇ ਆਈ ਸੀ ਟੀ ਸਿੱਖਿਆ ਸੋਸਾਈਟੀ ਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ, ਨੋਟੀਫਿਕੇਸ਼ਨ ਜਾਰੀ
- kakkar.news
- January 8, 2023
- Education Punjab
ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਦੇ ਆਈ ਸੀ ਟੀ ਸਿੱਖਿਆ ਸੋਸਾਈਟੀ ਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ, ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ 08 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਪੰਜਾਬ ਸਰਕਾਰ ਦੇ ਵਲੋਂ ਪੰਜਾਬ ਆਈਸੀਟੀ ਸਿੱਖਿਆ ਸੁਸਾਇਟੀ ਵਿੱਚ ਠੇਕੇ ਦੇ ਆਧਾਰ ਤੇ ਨੌਕਰੀ ਕਰ ਰਹੇ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

Categories

Recent Posts