Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਫਗਵਾੜਾ ਵਿਖੇ ਗੈਂਗਸਟਰਾਂ ਵਲੋਂ ਗੋਲੀਆਂ ਮਾਰ ਕੇ ਪੰਜਾਬ ਪੁਲਿਸ ਦੇ ਮੁਲਾਜ਼ਿਮ ਦਾ ਕਤਲ
- kakkar.news
- January 9, 2023
- Crime Punjab
ਫਗਵਾੜਾ ਵਿਖੇ ਗੈਂਗਸਟਰਾਂ ਵਲੋਂ ਗੋਲੀਆਂ ਮਾਰ ਕੇ ਪੰਜਾਬ ਪੁਲਿਸ ਦੇ ਮੁਲਾਜ਼ਿਮ ਦਾ ਕਤਲ
ਫਗਵਾੜਾ 09 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਗੈਂਗਸਟਰਾਂ ਦੇ ਵਲੋਂ ਬੀਤੀ ਰਾਤ ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਕਾਂਸਟੇਬਲ ਕਮਲ ਬਾਜਵਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ, ਕਾਰ ਖੋਹ ਕੇ ਭੱਜੇ ਗੈਂਗਸਟਰਾਂ ਦਾ ਫਗਵਾੜਾ ਸਿਟੀ ਦੇ ਐਸਐਚਓ ਅਮਨਦੀਪ ਨਾਹਰ ਅਤੇ ਗੰਨਮੈਨ ਕਮਲ ਬਾਜਵਾ ਪਿੱਛਾ ਕਰ ਰਹੇ ਸਨ ਤਾਂ, ਇਸੇ ਦੌਰਾਨ ਹੀ ਫਿਲੌਰ ਨੇੜੇ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ ਹੋ ਗਿਆ। ਦੋਵਾਂ ਪਾਸਿਆਂ ਤੋਂ ਤਾਬੜਤੋੜ ਗੋਲੀਆਂ ਚੱਲੀਆਂ। ਇਸ ਗੋਲੀਬਾਰੀ ਵਿੱਚ ਜਿਥੇ ਤਿੰਨ ਗੈਂਗਸਟਰ ਗੋਲੀਆਂ ਨਾਲ ਜ਼ਖਮੀ ਹੋ ਗਏ, ਉਥੇ ਹੀ ਇੱਕ ਗੈਂਗਸਟਰ ਹਨ੍ਹੇਰੇ ਦਾ ਫ਼ਾਇਦਾ ਚੁੱਕ ਕੇ ਭੱਜ ਗਿਆ। ਗੈਂਗਸਟਰਾਂ ਵਲੋਂ ਕੀਤੀ ਗਈ ਗੋਲੀਬਾਰੀ ਵਿੱਚ ਕਾਂਸਟੇਬਲ ਕਮਲ ਬਾਜਵਾ ਦੀ ਮੌਤ ਹੋ ਗਈ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026