Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
-15 ਜਨਵਰੀ 2023 ਨੂੰ ਹੋਣ ਵਾਲੀ ਅਗਨੀਵੀਰ ਭਰਤੀ ਰੈਲੀ ਲਈ ਸਾਂਝੀ ਪ੍ਰਵੇਸ਼ ਪ੍ਰੀਖਿਆ ਦੇ ਸਥਾਨ ਵਿੱਚ ਬਦਲਾਅ, – ਹੁਣ ਕੈਪਟਨ ਸੁੰਦਰ ਸਿੰਘ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਹੋਵੇਗੀ ਸਾਂਝੀ ਪ੍ਰਵੇਸ਼ ਪ੍ਰੀਖਿਆ : ਕਰਨਲ ਸੌਰਭ ਚਰਨ,
- 133 Views
- kakkar.news
- January 9, 2023
- Education Punjab
-15 ਜਨਵਰੀ 2023 ਨੂੰ ਹੋਣ ਵਾਲੀ ਅਗਨੀਵੀਰ ਭਰਤੀ ਰੈਲੀ ਲਈ ਸਾਂਝੀ ਪ੍ਰਵੇਸ਼ ਪ੍ਰੀਖਿਆ ਦੇ ਸਥਾਨ ਵਿੱਚ ਬਦਲਾਅ,
– ਹੁਣ ਕੈਪਟਨ ਸੁੰਦਰ ਸਿੰਘ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਹੋਵੇਗੀ ਸਾਂਝੀ ਪ੍ਰਵੇਸ਼ ਪ੍ਰੀਖਿਆ : ਕਰਨਲ ਸੌਰਭ ਚਰਨ,
ਫਿਰੋਜ਼ਪੁਰ, 9 ਜਨਵਰੀ 2023 (ਸੁਭਾਸ਼ ਕੱਕੜ)
ਅਗਨੀਵੀਰ ਭਰਤੀ ਰੈਲੀ ਲਈ 15 ਜਨਵਰੀ 2023 ਨੂੰ ਫਿਰੋਜ਼ਪੁਰ ਛਾਉਣੀ ਵਿਖੇ ਹੋਣ ਵਾਲੀ ਸਾਂਝੀ ਪ੍ਰਵੇਸ਼ ਪ੍ਰੀਖਿਆ ਦੇ ਸਥਾਨ ਨੂੰ ਬਦਲ ਕੇ ਕੈਪਟਨ ਸੁੰਦਰ ਸਿੰਘ ਸਟੇਡੀਅਮ ਫਿਰੋਜ਼ਪੁਰ ਛਾਉਣੀ ਕੀਤਾ ਗਿਆ ਹੈ। ਇਹ ਜਾਣਕਾਰੀ ਡਾਇਰੈਕਟਰ ਭਰਤੀ ਕਰਨਲ ਸੌਰਭ ਚਰਨ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਉਮੀਦਵਾਰਾਂ ਲਈ ਅਗਨੀਵੀਰ ਭਰਤੀ ਰੈਲੀ ਲਈ ਸਾਂਝੀ ਪ੍ਰਵੇਸ਼ ਪ੍ਰੀਖਿਆ ਹੁਣ ਆਰਮੀ ਪਬਲਿਕ ਸਕੂਲ ਫਿਰੋਜ਼ਪੁਰ ਦੀ ਬਜਾਏ ਕੈਪਟਨ ਸੁੰਦਰ ਸਿੰਘ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਲਈ ਜਾਵੇਗੀ। ਪ੍ਰੀਖਿਆ ਲਈ ਐਂਟਰੀ 15 ਜਨਵਰੀ 2023 ਨੂੰ ਸਵੇਰੇ 5:00 ਵਜੇ ਚੁੰਗੀ ਨੰਬਰ 8 ਦੇ ਅਗਲੇ ਆਰਮੀ ਗੇਟ ਤੋਂ ਹੋਵੇਗੀ।
Categories

Recent Posts


- October 15, 2025