Trending Now
#ਕਿਸਾਨ ਮਜ਼ਦੂਰ ਜਥੇਬੰਦੀ ਵਲੋਂ KMM ਦੇ ਸੱਦੇ ‘ਤੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਜ਼ਿਲ੍ਹਾ-ਪੱਧਰੀ ਮੋਟਰਸਾਈਕਲ ਮਾਰਚ*
#आजादी का अमृत महोत्सव” एवं “हर घर तिरंगा” अभियान के अंतर्गत साइकिल रैली का आयोजन।
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
ਘੱਟ ਉਮਰ ਦੇ ਲੜਕੇ ਦਾ ਵਿਆਹ ਕਰਵਾਉਣ ਦੇ ਦੋਸ਼ ਵਿਚ 3 ਵਿਅਕਤੀਆਂ ਖਿਲਾਫ ਮਾਮਲਾ ਦਰਜ
- 110 Views
- kakkar.news
- January 10, 2023
- Crime Education Health Punjab
ਘੱਟ ਉਮਰ ਦੇ ਲੜਕੇ ਦਾ ਵਿਆਹ ਕਰਵਾਉਣ ਦੇ ਦੋਸ਼ ਵਿਚ 3 ਵਿਅਕਤੀਆਂ ਖਿਲਾਫ ਮਾਮਲਾ ਦਰਜ
ਫਾਜ਼ਿਲਕਾ, 10 ਜਨਵਰੀ 2023 (ਅਨੁਜ ਕੱਕੜ ਟੀਨੂੰ)
ਘੱਟ ਉਮਰ ਦੇ ਲੜਕੇ ਦਾ ਵਿਆਹ ਕਰਵਾਉਣ ਦੇ ਦੋਸ਼ ਵਿਚ ਸਥਾਨਕ ਪੁਲਿਸ ਵੱਲੋਂ ਸਰਬਜੀਤ ਹੈਡ ਗ੍ਰੰਥੀ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਫਾਜ਼ਿਲਕਾ, ਹਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਫਾਜ਼ਿਲਕਾ ਤੇ ਵਿਆਹ ਕਰਵਾਉਣ ਵਾਲੇ ਨੌਜਵਾਨ ਸੰਦੀਪ ਸਿੰਘ ਖਿਲਾਫ ਕੇਸ ਦਰਜ ਕੀਤਾ ਹੈ।ਜਾਣਕਾਰੀ ਅਨੁਸਾਰ ਜ਼ਿਲ੍ਹਾ ਤੇ ਸੈਸ਼ਨ ਜੱਜ ਫਾਜ਼ਿਲਕਾ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਸੁਣਾਏ ਹੁਕਮਾਂ ਮਗਰੋਂ ਰੀਡਰ ਜ਼ਿਲ੍ਹਾ ਤੇ ਸੈਸ਼ਨ ਜੱਜ ਸਵਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ *ਤੇ ਕਾਰਵਾਈ ਕੀਤੀ ਗਈ ਹੈ।ਵਿਆਹ ਕਰਵਾਉਣ ਵਾਲੇ ਲੜਕੇ ਸੰਦੀਪ ਕੁਮਾਰ ਦੀ ਉਮਰ 20 ਸਾਲ ਹੈ। ਮੈਰਿਟ ਐਕਟ ਅਨੁਸਾਰ ਲੜਕੇ ਦੇ ਵਿਆਹ ਦੀ ਉਮਰ 21 ਸਾਲ ਹੋਣੀ ਲਾਜਮੀ ਹੈ, ਇਸ ਤਰ੍ਹਾਂ ਉਕਤ ਕੇਸ ਵਿਚ ਬਾਲ ਵਿਆਹ ਮਨਾਹੀ ਐਕਟ ਦੀ ਉਲੰਘਣਾ ਕਰਨ *ਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
Categories

Recent Posts

