Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਚੋ, ਤਲਾਸ਼ੀ ਦੌਰਾਨ 4 ਮੋਬਾਇਲ ਹੋਏ ਬਰਾਮਦ
- kakkar.news
- January 12, 2023
- Crime Punjab
ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਚੋ, ਤਲਾਸ਼ੀ ਦੌਰਾਨ 4 ਮੋਬਾਇਲ ਹੋਏ ਬਰਾਮਦ
ਫਿਰੋਜ਼ਪੁਰ 12 ਜਨਵਰੀ 2023 (ਸੁਭਾਸ਼ ਕੱਕੜ)
ਮੋਬਾਇਲ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨੂੰ ਲੈ ਕੇ ਲੰਮੇ ਸਮੇਂ ਤੋਂ ਚਰਚਾ ‘ਚ ਰਹੀ ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚੋਂ ਮੁੜ ਅੱਜ ਤਲਾਸ਼ੀ ਦੌਰਾਨ 4 ਹੋਰ ਲਾਵਾਰਿਸ ਮੋਬਾਇਲ ਬਰਾਮਦ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫਿਰੋਜ਼ਪੁਰ ਦੇ ਏ. ਐੱਸ. ਆਈ. ਅਯੂਬ ਮਮੀਹ ਨੇ ਦੱਸਿਆ ਕਿ ਪੁਲਸ ਨੂੰ ਭੇਜੇ ਪੱਤਰ ‘ਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਗੁਰਤੇਜ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਬੀਤੀ ਰਾਤ ਜੇਲ੍ਹ ਸਟਾਫ਼ ਸਮੇਤ ਪੁਰਾਣੀ ਬੈਰਕ ਨੰਬਰ 4 ਦੀ ਤਲਾਸ਼ੀ ਲਈ ਤਾਂ ਉਨ੍ਹਾਂ ਨੂੰ ਏਅਰਟੈਲ ਤੇ ਵੀ.ਆਈ. ਕੰਪਨੀ ਦੇ ਸਿਮ ਕਾਰਡ ਦੇ ਨਾਲ 2 ਓਪੋ ਟੱਚ ਸਕਰੀਨ ਅਤੇ ਵੀਵੋ ਮੋਬਾਇਲ ਤੋਂ ਇਲਾਵਾ ਬਿਨ੍ਹਾਂ ਸਿਮ ਸੈਮਸੰਗ ਟੱਚ ਸਕਰੀਨ ਤੇ ਆਈਟੈਲ ਕੰਪਨੀ ਦਾ ਮੋਬਾਇਲ ਬਰਾਮਦ ਹੋਇਆ। ਇਸ ਸਬੰਧ ‘ਚ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026