Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਲੋਹੜੀ ਮੌਕੇ ਪ੍ਰੈਸ ਕਲੱਬ ਫਿਰੋਜ਼ਪੁਰ ਵਲੋਂ ਜਿਲੇ ਦਾ ਨਾਮ ਰੌਸ਼ਨ ਕਰਨ ਵਾਲੀਆਂ ਧੀਆਂ ਦਾ ਸਨਮਾਨ
- 131 Views
- kakkar.news
- January 14, 2023
- Education Punjab
ਲੋਹੜੀ ਮੌਕੇ ਪ੍ਰੈਸ ਕਲੱਬ ਫਿਰੋਜ਼ਪੁਰ ਵਲੋਂ ਜਿਲੇ ਦਾ ਨਾਮ ਰੌਸ਼ਨ ਕਰਨ ਵਾਲੀਆਂ ਧੀਆਂ ਦਾ ਸਨਮਾਨ
ਫਿਰੋਜ਼ਪੁਰ 14 ਜਨਵਰੀ 2023 (ਸਿਟੀਜ਼ਨਜ਼ ਵੋਇਸ)
ਸਥਾਨਕ ਪ੍ਰੈਸ ਕਲੱਬ ਫਿਰੋਜ਼ਪੁਰ ਵਲੋਂ ਲੋਹੜੀ ਦੇ ਤਿਉਹਾਰ ਮੌਕੇ ਫਿਰੋਜ਼ਪੁਰ ਦਾ ਨਾਮ ਰੌਸ਼ਨ ਕਰਨ ਵਾਲੀਆਂ ਧੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰੈਸ ਕਲੱਬ ਫਿਰੋਜ਼ਪੁਰ ਚ ਰੱਖੇ ਸਾਦੇ ਜਿਹੇ ਸਨਮਾਨ ਸਮਾਰੋਹ ਦੌਰਾਨ ਪ੍ਰਧਾਨ ਮਲਕੀਅਤ ਸਿੰਘ, ਚੇਅਰਮੈਨ ਸੰਨੀ ਚੋਪੜਾ, ਸਕੱਤਰ ਹਰੀਸ਼ ਮੋਂਗਾ ਤੇ ਸਮੂਹ ਮੈਂਬਰਾਂ ਵਲੋਂ ਅੰਡਰ 19 ਸਟੇਟ ਕਬੱਡੀ (ਲੜਕੀਆਂ) ਚ ਗੋਲਡ ਮੈਡਲ ਜਿੱਤਣ ਵਾਲੀਆਂ ਖਿਡਾਰਨਾ ਲਖਵਿੰਦਰ, ਅੰਜੂ, ਪੂਜਾ ਅਤੇ ਗਗਨ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੋਚ ਅਵਤਾਰ ਕੌਰ ਵਲੋਂ ਖਿਡਾਰਨਾ ਦੇ ਸਨਮਾਨ ਦੇ ਰੂਪ ਚ ਕੀਤੀ ਗਈ ਹੌਸਲਾ ਅਫਜ਼ਾਈ ਲਈ ਅਮੂਹ ਕਲੱਬ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ। ਪ੍ਰੈਸ ਕਲੱਬ ਫਿਰੋਜ਼ਪੁਰ ਵਲੋਂ ਵਿਸ਼ਵਾਸ਼ ਦਿਵਾਇਆ ਗਿਆ ਕਿ ਭਵਿਖ ਵਿੱਚ ਵੀ ਇਹਨਾਂ ਬੱਚੀਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
Categories

Recent Posts


- October 15, 2025